06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਦੇੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 04-11-2025
ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਨਿਰਮਲ ਸਿੰਘ ਵੜਿੰਗ ਡੋਡ, ਜਥੇਦਾਰ ਬੂਟਾ ਸਿੰਘ ਸਰਾਵਾਂ, ਹਰਚਰਨ ਸਿੰਘ ਬਾਠ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਬਲਵੰਤ ਸਿੰਘ ਕਰੀਰਵਾਲੀ, ਗੁਰਮੀਤ ਸਿੰਘ ਬਰਾੜ, ਜਗਰੂਪ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਰਸੀਵਰ ਡਾਕਟਰ ਜਸਪਾਲ ਸਿੰਘ ਗੁਰੂ ਕੀ ਢਾਬ, ਲਖਵਿੰਦਰ ਸਿੰਘ ਲੱਖਾ ਜੈਤੋ, ਪ੍ਰਗਟ ਸਿੰਘ ਡੋਡ, ਪਿ੍ਥੀਪਾਲ ਸਿੰਘ ਰਾਮੇਆਣਾ, ਸਿਕੰਦਰ ਸਿੰਘ ਗਿੱਲ ਰਾਮੇਆਣਾ, ਅਮਰੀਕ ਸਿੰਘ ਬਰਾੜ ਰਾਮੇਆਣਾ, ਸੁੁਖਜਿੰਦਰ ਸਿੰਘ ਧਾਲੀਵਾਲ, ਮਨਦੀਪ ਸਿੰਘ 'ਰੂਬੀ ਬਰਾੜ' ਪੰਜਗਰਾਈਾ ਕਲਾਂ, ਬਲਵਿੰਦਰ ਸਿੰਘ ਮਲਹੋਤਰਾ, ਭੋਲਾ ਸਿੰਘ ਧਾਲੀਵਾਲ, ਬਲਤੇਜ ਸਿੰਘ ਸਰਾਂ, ਹਰਬੰਸ ਸਿੰਘ ਬੰਸੀ ਬਿਸ਼ਨੰਦੀ, ਸਤਿੰਦਰ ਸਿੰਘ ਬਰਾੜ ਰੋੜੀਕਪੂਰਾ, ਸੁਖਪਾਲ ਸਿੰਘ ਬਰਾੜ ਮੱਤਾ, ਜਗਜੀਤ ਸਿੰਘ ਸੰਧੂ ਮੱਤਾ, ਗੁਰਮੀਤ ਸਿੰਘ ਕਰੀਰਵਾਲੀ, ਰਿਟਾ: ਮੈਨੇਜਰ ਮੇਜਰ ਸਿੰਘ ਡੇਲਿਆਂਵਾਲੀ, ਜਸਪਾਲ ਸਿੰਘ ਕਾਂਟਾ, ਡਾ: ਜਸਪਾਲ ਸਿੰਘ ਦਲ ਸਿੰਘ ਵਾਲਾ, ਬੀਬੀ ਅਮਰਜੀਤ ਕੌਰ ਪੰਜਗਰਾਈਾ, ਸੁਖਵਿੰਦਰ ਸਿੰਘ ਸੁੱਖਾ ਕੋਟਸੁਖੀਆ, ਰੁਲੀਆ ਰਾਮ ਸਿੰਗਲਾ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਕਾਕੂ ਸਿੰਘ ਖਾਲਸਾ ਜੈਤੋ, ਬੇਅੰਤ ਸਿੰਘ ਬੋਘਾ ਕੋਠੇ ਮਾਹਲਾ ਸਿੰਘ ਵਾਲਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜਸਵੀਰ ਸਿੰਘ ਸੀਰਾ ਦਲ ਸਿੰਘ ਵਾਲਾ, ਹਰਿੰਦਰ ਸਿੰਘ ਮੱਕੜ, ਟੋਜੀ ਮੱਕੜ ਅਤੇ ਸੁਰਜੀਤ ਸਿੰਘ ਡੇਲਿਆਂਵਾਲੀ ਆਦਿ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਮਜ਼ਦੂਰਾਂ ਨੇ ਅਨਾਜ ਮੰਡੀ ਦਾ ਕੰਮ ਕੀਤਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।