06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵੱਖ-ਵੱਖ ਆਗੂਆਂ ਵਲੋਂ ਮਨਦੀਪ ਸਿੰਘ ਮਨੀ ਭੰਗਚੜ੍ਹੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 04-11-2025
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ ਤੇ ਹੋਰ ਆਗੂਆਂ ਨੇ ਸ੍ਰੀ ਮੁਕਤਸਰ ਸਾਹਿਬ ਗ੍ਰਹਿ ਵਿਖੇ ਪਹੁੰਚ ਕੇ ਨੌਜਵਾਨ ਆਗੂ ਮਨਦੀਪ ਸਿੰਘ ਮਨੀ ਭੰਗਚੜ੍ਹੀ ਦੇ ਦਿਹਾਂਤ 'ਤੇ ਉਨ੍ਹਾਂ ਦੇ ਵੱਡੇ ਭਰਾ ਰਮਨਦੀਪ ਸਿੰਘ ਭੰਗਚੜ੍ਹੀ (ਸੀਨੀਅਰ ਆਗੂ ਭਾਜਪਾ) ਤੇ ਪਿਤਾ ਜਗਸੀਰ ਸਿੰਘ ਪੂਨੀਆ ਨਾਲ ਦੁੱਖ ਸਾਂਝਾ ਕੀਤਾ | ਇਸ ਦੌਰਾਨ ਹੀ ਜਤਿੰਦਰ ਸਿੰਘ ਔਲਖ ਆਈ.ਪੀ.ਐੱਸ. ਸਾਬਕਾ ਚੇਅਰਮੈਨ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ, ਰਾਜਬਲਵਿੰਦਰ ਸਿੰਘ ਮਰਾੜ੍ਹ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ ਸੋਥਾ, ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ, ਜਸਵਿੰਦਰ ਸ਼ਰਮਾ, ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬੱਬਲ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਜਸਪਾਲ ਸਿੰਘ ਰਿਆੜ, ਨੌਜਵਾਨ ਆਗੂ ਅਭੈ ਸਿੰਘ ਢਿੱਲੋਂ ਗਿੱਦੜਬਾਹਾ, ਸ਼੍ਰੋਮਣੀ ਕਮੇਟੀ ਮੈਂਬਰ ਸਰੂਪ ਸਿੰਘ ਨੰਦਗੜ੍ਹ, ਬੀਰਇੰਦਰ ਸਿੰਘ ਬੀਰਾ ਬਰਾੜ ਝੀਂਡਵਾਲਾ, ਕਾਂਗਰਸੀ ਆਗੂ ਭਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਅਮਰੀਕ ਸਿੰਘ ਚੀਮਾ, ਬਾਬਾ ਪ੍ਰੇਮ ਸਿੰਘ, ਦਿਨੇਸ਼ ਬੌਬੀ ਸਿੰਗਲਾ ਪ੍ਰਧਾਨ ਅਗਰਵਾਲ ਸਭਾ, ਪ੍ਰਤਾਪ ਸਿੰਘ ਡੀ.ਐੱਸ.ਪੀ. ਬਠਿੰਡਾ, ਸੁਰਜੀਤ ਸਿੰਘ, ਮਹਿੰਗਾ ਸਿੰਘ ਫੂਲੇਵਾਲਾ, ਜਸਪ੍ਰੀਤ ਸਿੰਘ ਜੱਸਾ ਭੁੱਚੋ ਮੰਡੀ, ਰਵਿੰਦਰ ਸਿੰਘ ਰਵੀ ਸੇਖੋਂ, ਸੰਤ ਬਾਬਾ ਲਖਵਿੰਦਰ ਦਾਸ, ਕਰਮਜੀਤ ਸਿੰਘ ਕੰਮਾ ਆਦਿ ਨੇ ਮਨਦੀਪ ਸਿੰਘ ਮਨੀ ਦੇ ਦਿਹਾਂਤ 'ਤੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਦਾ ਹੱਲ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।