29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ੇਖ਼ ਫ਼ਰੀਦ ਸਕੂਲ ਦੇ ਰੱਸਾਕਸ਼ੀ ਅੰਡਰ-11 'ਚ ਖਿਡਾਰੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ

ਅਜੀਤ ਡੈਸਕ 19-11-2025
ਬਾਜਾਖਾਨਾ, 18 ਨਵੰਬਰ (ਜਗਦੀਪ ਸਿੰਘ ਗਿੱਲ)-ਪ੍ਰਾਇਮਰੀ ਸਕੂਲ ਪੱਧਰੀ ਖੇਡਾਂ 'ਚ ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ | ਜਿਸ ਵਿਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ਰੱਸਾਕੱਸੀ ਅੰਡਰ-11 'ਚ ਖਿਡਾਰੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਸਤਵਿੰਦਰਪਾਲ ਕÏਰ, ਐਮ.ਡੀ ਮਨਿੰਦਰ ਸਿੰਘ, ਕੋਆਡੀਨੇਟਰ ਨਵਰੀਤ ਸਿੰਘ, ਸੀਮਾ, ਪਿ੍ੰਸ ਗਰਗ, ਅਰਸ਼ਦੀਪ ਸਿੰਘ, ਪੂਜਾ, ਕੁਲਜੀਤ ਕੌਰ ਤੇ ਸਮੂਹ ਸਟਾਫ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ (ਬ) ਦੀ ਸਰਕਾਰ ਦੇ ਵਿਕਾਸ ਕਾਰਜ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ- ਡੇਲਿਆਂਵਾਲੀ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮਿ੍ਤਕ ਆਗੂ ਦੇ ਮੁਆਵਜ਼ੇ ਸੰਬੰਧੀ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।