29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਐਸ.ਬੀ.ਆਰ.ਐਸ. ਸੀਨੀਅਰ ਸੈਕੰਡਰੀ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਅਜੀਤ ਡੈਸਕ 19-11-2025
ਸਾਦਿਕ, 18 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਨੇੜੇ ਪਿੰਡ ਘੁੱਦੂਵਾਲਾ ਵਿਖੇ ਸੰਸਥਾ ਐਸ.ਬੀ.ਆਰ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਪਹਿਲੇ ਦਿਨ ਨਰਸਰੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਨੇ ਵੱਖ-ਵੱਖ ਈਵੈਂਟਸ 'ਚ ਭਾਗ ਲਿਆ, ਜਿਵੇਂ ਕਿ ਡੱਡੂ ਦੌੜ, ਬਲੁਨ ਦੌੜ, ਸਪੂਨ ਦੌੜ ਆਦਿ 'ਚ ਭਾਗ ਲੈ ਕੇ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਸਕੂਲ ਦੇ ਪਿ੍ੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੌੜ ਕਰਵਾਈ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ, ਦੁਮਾਲਾ, ਪ੍ਰਸ਼ਨੋਤਰੀ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।