29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅਕਾਲ ਅਕੈਡਮੀ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ

ਅਜੀਤ ਡੈਸਕ 19-11-2025
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-69ਵੀਂ ਪੰਜਾਬ ਅੰਤਰ ਰਾਜ ਖੇਡਾਂ ਜੋ ਕਿ ਕਪੂਰਥਲਾ ਸ਼ਹਿਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਈਆਂ, ਉਸ ਵਿਚ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਵਰਗ ਅੰਡਰ-14 ਗੱਤਕਾ ਪ੍ਰਦਰਸ਼ਨ ਵਿਚ ਅਬੀਜੋਤ ਸਿਘ ਨੇ ਪਹਿਲਾ ਸਥਾਨ, ਫਰੀ ਸੋਟੀ ਟੀਮ ਵਿਚ ਨਵਦੀਪ ਸਿੰਘ, ਹਰਗੁਣਬੀਰ ਸਿੰਘ ਤੇ ਆਰਵਨ ਸਿੰਘ ਨੇ ਦੂਜਾ ਸਥਾਨ ਅਤੇ ਅੰਡਰ-14 ਵਰਗ ਲੜਕੀਆਂ ਵਿਚ ਖੇਡ ਫਰੀ ਸੋਟੀ ਵਿਅਕਤੀਗਤ 'ਚ ਗੁਰਸਿਮਰਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਬੁਲੰਦੀਆਂ ਛੂਹਣ ਦੀ ਪ੍ਰੇਰਨਾ ਦਿੱਤੀ |
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਸਟੇਟ ਇੰਸਟੀਚਿਊਟ ਮਾਹੂਆਣਾ ਦੇ 2 ਐੱਨ.ਸੀ.ਸੀ. ਕੈਡਿਟਾਂ ਦੀ ਵਿਦੇਸ਼ ਜਾਣ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।