19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਹਰਜਾਪ ਸਿੰਘ ਨੇ ਭੰਗੜਾ ਕਲਾ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 20-11-2025
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਦੇ ਨੰਨ੍ਹੇ ਭੰਗੜਾ ਕਲਾਕਾਰ ਹਰਜਾਪ ਸਿੰਘ ਪੁੱਤਰ ਰਵੀ ਕੁਮਾਰ ਭੰਗੜਾ ਮੁਕਾਬਲਿਆਂ 'ਚ ਆਪਣਾ ਨਾਂਅ ਰੌਸ਼ਨ ਕਰ ਰਿਹਾ ਹੈ | ਉਸ ਨੇ ਸੂਬਾ ਪੱਧਰੀ ਸੋਲੋ ਲੋਕ ਭੰਗੜਾ ਕੱਪ (2025) ਗੁਰਦਾਸਪੁਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਬੱਚੇ ਨੂੰ ਬੈਸਟ ਭੰਗੜਾ ਐਵਾਰਡ ਸਰਟੀਫ਼ਿਕੇਟ ਵੀ ਦਿੱਤੇ ਗਏ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਵਰਸ਼ਾ ਸੱਚਦੇਵਾ ਨੇ ਹਰਜਾਪ ਸਿੰਘ ਤੇ ਉਸ ਦੇ ਮਾਪਿਆਂ ਨੂੰ ਮਾਪਿਆਂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਕਾਂਗਰਸ ਪ੍ਰਧਾਨ ਦੀ ਮਾੜੀ ਸ਼ਬਦਾਵਲੀ ਕਾਰਨ ਹੀ ਪਾਰਟੀ ਜ਼ਿਮਨੀ ਚੋਣ ਹਾਰੀ-ਗਹਿਰੀਵਾਲਾ ਅਗਲੀ ਖ਼ਬਰ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਪ੍ਰਧਾਨ ਅਤੇ ਟੀਮ ਦਾ ਤਾਜਪੋਸ਼ੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।