29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਾਜਪਾ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 21-11-2025
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਸਪੋਕਸਪਰਸਨ ਬਲਵਿੰਦਰ ਸਿੰਘ ਮਿੰਕਲ ਬਜਾਜ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੂੰ ਮੰਗ ਪੱਤਰ ਦਿੱਤਾ ਜਿਸ 'ਚ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਦਿਨੋਂ ਦਿਨ ਸੂਬੇ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਕੀਤਾ ਜਾਵੇ | ਕਿਉਂਕਿ ਇਸ ਨਾਲ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਸ ਮੌਕੇ ਭਾਜਪਾ ਦੇ ਸ਼ਹਿਰ ਦੇ ਤਿੰਨਾਂ ਮੰਡਲਾਂ ਦੇ ਪ੍ਰਧਾਨ, ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ, ਹਰਮੀਤ ਸਿੰਘ ਮੌੜ, ਨਵੀਨ ਕੁਮਾਰ ਨਵੀ ਮੋਰਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬਿੱਟੂ ਸਨਮਾਨਿਤ ਅਗਲੀ ਖ਼ਬਰ ਜੀ.ਐਨ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ 2 ਰੋਜ਼ਾ ਸਾਲਾਨਾ ਐਥਲੀਟ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।