25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੇਕ ਕੱਟ ਕੇ ਵਕੀਲ ਦਿਵਸ ਮਨਾਇਆ

ਅਜੀਤ ਡੈਸਕ 04-12-2025
ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਕਚਿਹਰੀਆਂ ਫ਼ਰੀਦਕੋਟ ਵਿਖੇ ਬਾਰ ਐਸੋਸੀਏਸ਼ਨ ਦੇ ਸੀਨੀਅਰ ਵਕੀਲਾਂ ਵਲੋਂ ਕੇਕ ਕੱਟ ਕੇ ਵਕੀਲ ਦਿਵਸ ਮਨਾਇਆ ਗਿਆ | ਸੀਨੀਅਰ ਵਕੀਲ ਪਿ੍ਤਪਾਲ ਸਿੰਘ ਸੁਖੀਜਾ ਵਲੋਂ ਕੇਕ ਕੱਟ ਕੇ ਵਕੀਲਾਂ ਨੂੰ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਵਕੀਲ ਹਮੇਸ਼ਾ ਆਮ ਲੋਕਾਂ ਨੂੰ ਕਾਨੂੰਨ ਦੇ ਜ਼ਰੀਏ ਇਨਸਾਫ਼ ਦਿਵਾਉਣ ਲਈ ਤਤਪਰ ਰਹਿੰਦੇ ਹਨ | ਇਸ ਮੌਕੇ ਹਰਪ੍ਰਤਾਪ ਸਿੰਘ, ਸੰਦੀਪ ਹਾਂਡਾ, ਸਿਮਰਵਿਜੇ ਸਿੰਘ, ਦਿਲਦੀਪ ਸਿੰਘ, ਹਰਸਨਦੀਪ ਸਿੰਘ, ਗਗਨੀ ਸੁਖੀਜਾ, ਜਸਕੀਰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਰੀਦਕੋਟ ਵਿਖੇ ਚਲਾਈ ਜਾ ਰਹੀ ਨਵੀਂ ਮੁਹਿੰਮ ਅਗਲੀ ਖ਼ਬਰ ਬਲੱਡ ਬੈਂਕ 'ਚ ਖ਼ੂਨ ਦੀ ਕਮੀ ਦੇ ਮੱਦੇਨਜ਼ਰ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।