25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਸਕਾਊਟ ਕੈਂਪ ਦੀ ਸ਼ੁਰੂਆਤ <br/>

ਅਜੀਤ ਡੈਸਕ 04-12-2025
ਦੋਦਾ, 3 ਦਸੰਬਰ (ਰਵੀਪਾਲ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਜੁਆਇੰਟ ਐੱਸ.ਓ.ਸੀ. ਪੰਜਾਬ ਦਰਸ਼ਨ ਸਿੰਘ ਵਲੋਂ ਭਾਰਤ ਸਕਾਊਟ ਤੇ ਗਾਈਡ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦੌਰਾਨ ਵਿਦਿਆਰਥੀਆਂ ਨੰੂ ਨੇਤਿ੍ਤਟ, ਅਨੁਸ਼ਾਸਨ, ਸਾਹਸੀ ਕਿਰਿਆਵਾਂ, ਟੀਮ ਵਰਕ, ਸਮਾਜਿਕ ਸੇਵਾ ਦੇ ਨਾਲ-ਨਾਲ ਚਰਿੱਤਰ ਨਿਰਮਾਣ ਦੇ ਕਈ ਪਹਿਲੂਆਂ ਤੋਂ ਜਾਣੂ ਕਰਵਾਇਆ ਜਾਵੇਗਾ | ਕੈਂਪ ਦੌਰਾਨ ਸੰਸਥਾ ਦੇ ਐੱਮ.ਓ. ਹਰਜੀਤ ਸਿੰਘ ਬਰਾੜ, ਸਕੂਲ ਅਧਿਆਪਕ ਗੁਰਜੋਤ ਸਿੰਘ, ਅਧਿਆਪਕਾ ਗੁਰਪ੍ਰੀਤ ਕੌਰ, ਨਵਨੀਤ ਕੌਰ, ਗੁਰਵੀਰ ਕੌਰ, ਲਵਪ੍ਰੀਤ ਕੌਰ, ਲਵਪ੍ਰੀਤ ਕੌਰ ਕੈਂਪ ਵਿਚ ਵਿਸ਼ੇਸ਼ ਸਹਿਯੋਗ ਦੇ ਰਹੇ ਹਨ |

ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਹੈਂਡਬਾਲ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਬਲਾਕ ਸੰਮਤੀ ਜ਼ੋਨ ਵੜਿੰਗ ਤੋਂ ਜਸਵਿੰਦਰ ਕੌਰ ਨੂੰ ਉਮੀਦਵਾਰ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।