02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕਲੱਬ ਵਲੋਂ ਬਰਸੀ ਨੂੰ ਸਮਰਪਿਤ ਖ਼ੂਨਦਾਨ ਕੈਂਪ

ਅਜੀਤ ਡੈਸਕ 08-12-2025
ਦੋਦਾ, 7 ਦਸੰਬਰ (ਰਵੀਪਾਲ)-ਨੌਜਵਾਨ ਯੂਥ ਭਲਾਈ ਕਲੱਬ ਦੋਦਾ ਵਲੋਂ ਸੰਤ ਕਿ੍ਸ਼ਨਦਾਸ ਜੀ ਦੀ ਬਰਸੀ 'ਤੇ ਨੌਜਵਾਨਾਂ ਦੇ ਸਹਿਯੋਗ ਨਾਲ ਡੇਰਾ ਬਾਬਾ ਸੰਤ ਕਿ੍ਸ਼ਨਦਾਸ ਜੀ ਗਊਸ਼ਾਲਾ ਪਿੰਡ ਦੋਦਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅਤੁੱਲਿਆ ਬਲੱਡ ਬੈਂਕ ਦੀ ਟੀਮ ਵਲੋਂ ਖ਼ੂਨਦਾਨ ਲਿਆ ਗਿਆ | ਡੇਰਾ ਬਾਬਾ ਸੰਤ ਗਊ ਸੇਵਾ ਸੰਸਥਾ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਕਲੱਬ ਪ੍ਰਧਾਨ ਗੋਪੀ ਖੋਸਾ ਨੇ ਅੱਜ ਲਗਾਏ ਖ਼ੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਅਮਰੀਕ ਸਿੰਘ ਵਕੀਲ ਬਰਾੜ, ਬਿੱਟੂ ਵਧਵਾ, ਕਾਲਾ ਕੰਗ, ਵਿਜੇਪਾਲ ਸਿੰਘ, ਗੁਰਸੇਵਕ ਸਿੰਘ ਜ਼ਿਲ੍ਹਾ ਪ੍ਰੀਸ਼ਦ, ਗੋਪੀ ਖੋਸਾ, ਗੁਰਮੇਲ ਸਿੰਘ ਬੁੱਟਰ, ਗੁਰਦੀਪ ਸਿੰਘ ਰੋਮਾਨਾ, ਅਵਤਾਰ ਸਿੰਘ ਸੈਕਟਰੀ, ਜਲੰਧਰ ਸਿੰਘ ਮੈਂਬਰ, ਜਗਤਾਰ ਸਿੰਘ ਸ਼ਰਮਾ, ਮਲਕੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਕਾਪੀਆਂ ਵੰਡੀਆਂ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।