15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪਿੰਡ ਮੱਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ 250 ਜੋੜੇ ਵੰਡੇ ਬੂਟ

ਅਜੀਤ ਡੈਸਕ 09-12-2025
ਬਾਜਾਖਾਨਾ, 8 ਦਸੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲ੍ਹਾ ਵਿਖੇ ਸਰਦੀਆਂ ਦੇ ਮÏਸਮ ਨੂੰ ਦੇਖਦੇ ਹੋਏ ਲੋੜਵੰਦ ਪਰਿਵਾਰਾਂ ਨੂੰ ਬੂਟ ਵੰਡੇ ਗਏ | ਯੂਥ ਕਾਂਗਰਸ ਦੇ ਆਗੂ ਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਦਿਨੋਂ ਦਿਨ ਵੱਧ ਰਹੀ ਸਰਦੀ ਦੇ ਮÏਸਮ ਨੂੰ ਦੇਖਦੇ ਹੋਏ ਪਿੰਡ ਦੇ 250 ਲੋੜਵੰਦ ਪਰਿਵਾਰਾਂ ਨੂੰ ਬੂਟਾਂ ਦੇ ਜੋੜੇ ਵੰਡੇ ਗਏ ਹਨ | ਲੋੜਵੰਦ ਪਰਿਵਾਰਾਂ ਵਲੋਂ ਦਵਿੰਦਰ ਸਿੰਘ ਬਰਾੜ ਤੇ ਸਮੂਹ ਬਰਾੜ ਪਰਿਵਾਰ ਦਾ ਧੰਨਵਾਦ ਕੀਤਾ ¢ ਇਸ ਮÏਕੇ ਜਗਦੀਸ਼ ਸਿੰਘ ਬਰਾੜ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਖੋਸਾ, ਗੁਰਦੀਪ ਸਿੰਘ ਨੰਬਰਦਾਰ, ਮਨਵੀਰ ਸਿੰਘ, ਸੁਰਜੀਤ ਸਿੰਘ ਗਰੇਵਾਲ, ਅਗਮਜੋਤ ਸਿੰਘ, ਕੁਸ਼ ਡੋਡ, ਅਰਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇੰਨਰਵੀਲ੍ਹ ਕਲੱਬ ਨੇ ਬੱਚਿਆਂ ਨੂੰ ਬੈਗ ਤੇ ਵਰਦੀਆਂ ਵੰਡੀਆਂ ਅਗਲੀ ਖ਼ਬਰ ਏਸ਼ੀਆਈ ਯੂਥ ਪੈਰਾ ਖੇਡਾਂ 'ਚ ਅੰਤਰਰਾਸ਼ਟਰੀ ਆਫ਼ੀਸ਼ੀਲ ਹੋਣਗੇ ਜਸਪ੍ਰੀਤ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।