ਜਲੰਧਰ, 15 ਜੁਲਾਈ (ਅ.ਬ.)-ਵਿੱਤ ਮੰਤਰਾਲੇ, ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ ਵਲੋਂ 14 ਜੁਲਾਈ ਨੂੰ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਆਰ. ਦੁਰਾਏਸਵਾਮੀ ਨੂੰ ਭਾਰਤੀ ਜੀਵਨ ਬੀਮਾ ਨਿਗਮ ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਪ੍ਰਬੰਧ ਨਿਰਦੇਸ਼ਕ (ਸੀ.ਈ.ਓ. ਤੇ ਐਮ.ਡੀ.) ਵਜੋਂ ਨਿਯੁਕਤ ਕੀਤਾ ਗਿਆ ਹੈ |
ਆਰ. ਦੁਰਾਏਸਵਾਮੀ ਨੇ ਐਲ.ਆਈ.ਸੀ. ਦੇ ਸੀ.ਈ.ਓ. ਤੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ
ਅਜੀਤ ਡੈਸਕ
16-07-2025