18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ 31 ਜੁਲਾਈ ਤੱਕ

ਅਜੀਤ ਡੈਸਕ 16-07-2025
ਨਵੀਂ ਦਿੱਲੀ, 15 ਜੁਲਾਈ (ਅ.ਬ.)- ਗਣਤੰਤਰ ਦਿਵਸ 2026 ਮੌਕੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰ-2026 ਲਈ ਨਾਮਜ਼ਦਗੀਆਂ/ਸਿਫਾਰਸ਼ਾਂ 15 ਮਾਰਚ 2025 ਨੂੰ ਸ਼ੁਰੂ ਹੋਈਆਂ ਹਨ | ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ/ਸਿਫਾਰਸ਼ਾਂ ਸਿਰਫ਼ ਰਾਸ਼ਟਰੀ ਪੁਰਸਕਾਰ ਪੋਰਟਲ (https://awards.gov.in ਤੇ ਔਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ |
ਪਦਮ ਪੁਰਸਕਾਰ ਭਾਵ ਪਦਮ ਵਿਭੂਸ਼ਣ, ਪਦਮ ਭੂਸ਼ਣ ਤੇ ਪਦਮਸ਼੍ਰੀ ਦੇਸ਼ ਦੇ ਸਭ ਤੋਂ ਉੱਚੇ ਨਾਗਰਿਕ ਪੁਰਸਕਾਰਾਂ 'ਚੋਂ ਇਕ ਹਨ | 1954 'ਚ ਸਥਾਪਿਤ ਇਨ੍ਹਾਂ ਪੁਰਸਕਾਰਾਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ਮੌਕੇ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਓਡੀਸ਼ਾ 'ਚ ਵਿਦਿਆਰਥਣ ਵਲੋਂ ਕੀਤੀ ਗਈ ਖ਼ੁਦਕੁਸ਼ੀ ਸਿਸਟਮ ਦੀ ਹੱਤਿਆ ਹੈ-ਰਾਹੁਲ ਗਾਂਧੀ <br/> ਅਗਲੀ ਖ਼ਬਰ ਅਪਾਹਜਾਂ ਦਾ ਮਜ਼ਾਕ ਉਡਾਉਣ ਦੇ ਮਾਮਲੇ 'ਚ ਕਾਮੇਡੀਅਨ ਸਮੈ ਰੈਨਾ ਸਮੇਤ 5 ਲੋਕ ਸੁਪਰੀਮ ਕੋਰਟ 'ਚ ਹੋਏ ਪੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।