08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਬ ਪਾਰਟੀ ਮੀਟਿੰਗ ਲਈ ਸਾਰੀਆਂ ਪਾਰਟੀਆਂ ਨੂੰ ਭੇਜਿਆ ਸੱਦਾ-ਲੱਖੋਵਾਲ

ਅਜੀਤ ਡੈਸਕ 17-07-2025
ਚੰਡੀਗੜ੍ਹ, 16 ਜੁਲਾਈ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚੇ ਦੀ ਪ੍ਰਬੰਧਕੀ ਟੀਮ ਜਿਸ ਵਿਚ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜ ਗਿੱਲ ਤੇ ਜੰਗਵੀਰ ਸਿੰਘ ਚੌਹਾਨ ਨੇ ਮੀਟਿੰਗ ਦੀ ਕਾਰਵਾਈ ਉਪਰੰਤ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸਰਬ ਪਾਰਟੀ ਮੀਟਿੰਗ ਲਈ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ 18 ਤਰੀਕ ਨੂੰ 11 ਵਜੇ ਪਹੁੰਚਣ ਦਾ ਸੱਦਾ ਦੇ ਦਿੱਤਾ ਗਿਆ ਹੈ | ਉਨ੍ਹਾਂ ਵਿਚ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ, ਸ਼ੋ੍ਰਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ ਕਮਿਊਨਿਸਟ ਪਾਰਟੀਆਂ ਨੂੰ ਲਿਖਤੀ ਸੱਦਾ ਪੱਤਰ ਭੇਜ ਦਿੱਤੇ ਗਏ ਹਨ ਤੇ ਸੱਦਾ ਪੱਤਰ ਵਿਚ ਜਿਹੜੇ ਮਸਲੇ ਵਿਚਾਰੇ ਜਾਣੇ ਹਨ ਉਹ ਵੀ ਲਿਖ ਕੇ ਭੇਜ ਦਿੱਤੇ ਹਨ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ 'ਤੇ ਜਾਖੜ ਨੇ ਘੇਰੀ ਪੰਜਾਬ ਸਰਕਾਰ ਅਗਲੀ ਖ਼ਬਰ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।