11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1595.09 ਫੁੱਟ

ਅਜੀਤ ਡੈਸਕ 18-07-2025
ਨੰਗਲ, 17 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1595.09 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 32810 ਕਿਊਸਿਕ ਪਾਣੀ ਆ ਰਿਹਾ ਹੈ ਤੇ 26694 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਲੰਘੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ਦਾ ਪੱਧਰ 1597.58 ਫੁੱਟ ਸੀ | 17.07. 2024 ਨੂੰ ਭਾਖੜਾ ਡੈਮ 'ਚ 27898 ਕਿਊਸਿਕ ਪਾਣੀ ਆ ਰਿਹਾ ਸੀ ਅਤੇ 30132 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਚੇਤੇ ਰਹੇ ਕਿ ਅੱਜ ਦੇ ਦਿਨ ਪਾਣੀ ਦਾ ਪੱਧਰ ਪਿਛਲੇ ਸਾਲ ਅੱਜ ਦੇ ਦਿਨ ਨਾਲੋਂ 02.49 ਫੁੱਟ ਘੱਟ ਹੈ |

ਪਿਛਲੀ ਖ਼ਬਰ ਗੈਂਗਸਟਰ ਨੇ ਕਾਰੋਬਾਰੀ ਤੋਂ ਮੰਗੀ 50 ਲੱਖ ਦੀ ਫਿਰੌਤੀ, ਕੇਸ ਦਰਜ <br/> ਅਗਲੀ ਖ਼ਬਰ ਪੰਜਾਬ ਅੰਦਰ ਸਿਆਸੀ ਤੇ ਧਾਰਮਿਕ ਲੀਡਰਸ਼ਿਪ ਦਾ ਵੱਡਾ ਖਲਾਅ-ਗਿਆਨੀ ਹਰਪ੍ਰੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।