09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਿਆਂ ਦੀਆਂ ਧਮਕੀਆਂ ਮੰਦਭਾਗਾ ਵਰਤਾਰਾ -ਜਥੇ. ਬਾਬਾ ਟੇਕ ਸਿੰਘ

ਅਜੀਤ ਡੈਸਕ 18-07-2025

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਸਮੁੱਚੀ ਮਨੁੱਖਤਾ ਲਈ ਆਸਥਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਧਮਾਕੇ ਕਰਨ ਦੀਆਂ ਈ-ਮੇਲ ਰਾਹੀਂ ਦਿੱਤੀਆਂ ਜਾ ਰਹੀਆਂ ਧਮਕੀਆਂ ਮੰਦਭਾਗਾ ਵਰਤਾਰਾ ਹੈ ਤੇ ਅਜੇ ਤੱਕ ਧਮਕੀਆਂ ਦੇਣ ਵਾਲੇ ਦਾ ਪਤਾ ਨਾ ਲਗਾ ਸਕਣਾ ਸਰਕਾਰਾਂ ਜਾਂ ਜਾਂਚ ਏਜੰਸੀਆਂ ਦੀ ਅਸਫ਼ਲਤਾ ਦਾ ਵੱਡਾ ਸਬੂਤ ਹੈ | ਉਕਤ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਕੀਤਾ | ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਅਜੇ ਵੀ ਗੰਭੀਰਤਾ ਦਿਖਾਵੇ ਤੇ ਆਪਣੇ ਸਾਈਬਰ ਕ੍ਰਾਈਮ ਮਹਿਕਮੇ ਰਾਹੀਂ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਕੇ ਉਸ ਨੂੰ ਫੜਕੇ ਮਿਸਾਲੀ ਸਜ਼ਾ ਦੁਆਵੇ |

ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਯਾਤਰੀਆਂ ਕੋਲੋਂ 96 ਲੱਖ ਤੋਂ ਵੱਧ ਕੀਮਤ ਦਾ ਸੋਨਾ ਜ਼ਬਤ <br/> ਅਗਲੀ ਖ਼ਬਰ ਅੰਮਿ੍ਤਸਰ 'ਚ ਮੰਗਤਿਆਂ ਖਿਲਾਫ ਕਾਰਵਾਈ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।