01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਵੀਨ ਸਿੰਗਲਾ ਨੂੰ ਡਾਇਰੈਕਟਰ ਵਿਜੀਲੈਂਸ ਬਿਉਰੋ ਦਾ ਵਾਧੂ ਚਾਰਜ

ਅਜੀਤ ਡੈਸਕ 18-07-2025

ਚੰਡੀਗੜ੍ਹ, 17 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਨਵੀਨ ਸਿੰਗਲਾ ਆਈ.ਪੀ.ਐਸ ਜੋ ਕਿ ਇਸ ਸਮੇਂ ਡੀ.ਆਈ.ਜੀ ਜਲੰਧਰ ਰੇਂਜ ਹਨ ਨੂੰ ਡਾਇਰੈਕਟਰ, ਵਿਜੀਲੈਂਸ ਬਿਉਰੋ ਪੰਜਾਬ, ਐਸ.ਏ.ਐਸ ਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਇਸੇ ਤਰ੍ਹਾਂ ਰਵਜੋਤ ਗਰੇਵਾਲ ਜੋ ਕਿ ਇਸ ਸਮੇਂ ਏ.ਆਈ.ਜੀ. ਕਾਊਾਟਰ ਇੰਟੈਲੀਜੈਂਸ ਪੰਜਾਬ ਹਨ, ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਪੰਜਾਬ ਦੇ ਸਪੁਰਦ ਕੀਤੀਆਂ ਗਈਆਂ ਹਨ |

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ ਅਗਲੀ ਖ਼ਬਰ ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਦੇ ਮੱਦੇਨਜ਼ਰ ਸ਼ੋ੍ਰਮਣੀ ਕਮੇਟੀ ਨੇ ਮੰਗੇ ਪਾਸਪੋਰਟ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।