25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆ 8 ਅਗਸਤ ਤੋਂ

ਅਜੀਤ ਡੈਸਕ 19-07-2025
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ-2 ਪ੍ਰੀਖਿਆ 8 ਅਗਸਤ ਤੋਂ ਲੈ ਕੇ 29 ਅਗਸਤ ਤੱਕ ਬੋਰਡ ਵਲੋਂ ਕਰਵਾਈਆਂ ਜਾਣਗੀਆਂ | 10ਵੀਂ ਅਤੇ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਵੇਗੀ | ਡੇਟਸ਼ੀਟ, ਹਦਾਇਤਾਂ ਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹੈ |

ਪਿਛਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1595.81 ਫੁੱਟ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ- ਦੀਪਕ ਬਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।