27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਬੀ. ਐੱਡ. ਦਾਖਲਿਆਂ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 'ਚ ਵਾਧਾ

ਅਜੀਤ ਡੈਸਕ 19-07-2025
ਚੰਡੀਗੜ੍ਹ, 18 ਜੁਲਾਈ (ਮਾਰਕੰਡਾ)-ਪੰਜਾਬ 'ਚ ਬੀ.ਐੱਡ. ਦਾਖਲਾ 2025 ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ, ਜੋ ਕਿ 21 ਜੁਲਾਈ ਤੱਕ ਵਧਾ ਦਿੱਤੀ ਗਈ ਹੈ | ਪੰਜਾਬ ਰਾਜ ਵਿਚ ਸਥਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨਾਲ ਸੰਬੰਧਿਤ ਸਿੱਖਿਆ ਕਾਲਜਾਂ ਵਿਚ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਨੂੰ ਪਹਿਲਾਂ ਵਾਂਗ ਤਿੰਨ ਹੋਰ ਦਿਨ ਮਿਲ ਗਏ ਹਨ, ਜਿਨ੍ਹਾਂ ਦੀ ਪਹਿਲਾ ਆਖੀਰਲੀ ਤਾਰੀਕ 18 ਜੁਲਾਈ ਸੀ |

ਪਿਛਲੀ ਖ਼ਬਰ ਮੁੱਖ ਮੰਤਰੀ ਸ਼ਾਸਨ ਚਲਾਉਣ ਲਈ ਪਾਬੰਦ ਵੀ ਹੋਣ-ਵੜਿੰਗ ਅਗਲੀ ਖ਼ਬਰ ਧਮਕੀਆਂ ਦੇਣ ਵਾਲੇ ਦੋਸ਼ੀ ਨੂੰ ਬਿਨਾਂ ਦੇਰੀ ਲੱਭ ਕੇ ਖ਼ਾਲਸਾ ਪੰਥ ਦੇ ਸਾਹਮਣੇ ਨਸ਼ਰ ਕਰਨ-ਜਥੇਦਾਰ ਗੜਗੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।