01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਮਨ ਅਰੋੜਾ ਦੀ ਅਪੀਲ 'ਤੇ ਅਗਲੀ ਸੁਣਵਾਈ 12 ਅਗਸਤ ਨੂੰ

ਅਜੀਤ ਡੈਸਕ 20-07-2025
ਸੰਗਰੂਰ, 19 ਜੁਲਾਈ (ਧੀਰਜ ਪਸ਼ੋਰੀਆ)-ਸੁਨਾਮ ਦੀ ਇੱਕ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਖ਼ਿਲਾਫ਼ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਕੀਤੀ ਅਪੀਲ 'ਤੇ ਅਗਲੀ ਸੁਣਵਾਈ ਹੁਣ 12 ਅਗਸਤ ਨੂੰ ਹੋਵੇਗੀ | ਜ਼ਿਲ੍ਹਾ ਸੈਸ਼ਨ ਜੱਜ ਮਨੀਸ਼ ਸਿੰਗਲਾ ਦੀ ਅਦਾਲਤ ਵਿਚ ਅੱਜ ਖ਼ੁਦ ਕੈਬਨਿਟ ਮੰਤਰੀ ਅਮਨ ਅਰੋੜਾ ਪੇਸ਼ ਹੋਏ | ਬਚਾਅ ਪੱਖ ਦੇ ਵਕੀਲ ਯੋਗੇਸ਼ ਗੁਪਤਾ ਨੇ ਦੱਸਿਆ ਕਿ ਹੁਣ ਅਦਾਲਤ ਵਿਚ ਕੇਸ ਬਹਿਸ 'ਤੇ ਹੈ | ਜ਼ਿਕਰਯੋਗ ਹੈ ਕਿ ਤਕਰੀਬਨ 15 ਸਾਲ ਇੱਕ ਪੁਰਾਣੇ ਮਾਮਲੇ ਵਿਚ ਸੁਨਾਮ ਦੀ ਅਦਾਲਤ ਨੇ 21 ਦਸੰਬਰ 2023 ਨੂੰ ਅਮਨ ਅਰੋੜਾ ਸਮੇਤ 9 ਜਣਿਆਂ ਨੂੰ ਦੋ-ਦੋ ਸਾਲ ਦੀ ਕੈਦ ਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨਾ ਦੀ ਸਜ਼ਾ ਸੁਣਾਈ ਸੀ |

ਪਿਛਲੀ ਖ਼ਬਰ ਮਰੀਜ਼ਾਂ ਦਾ ਜੀਵਨ ਬਦਲ ਰਹੀ ਹੈ 'ਐਂਡੋ-ਫਿਊਜ਼ਨ' ਤਕਨੀਕ-ਡਾ. ਤਿ੍ਵੇਦੀ <br/> ਅਗਲੀ ਖ਼ਬਰ ਵੀਹ ਸਾਲ ਤੋਂ ਪੀੜ ਝੱਲ ਰਹੇ ਮਰੀਜ਼ ਦੀ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦੀ ਟੀਮ ਨੇੇ ਕੁਝ ਘੰਟਿਆਂ 'ਚ ਬਦਲੀ ਜ਼ਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।