05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜੇਕਰ ਵਾਹਨ ਜਨਤਕ ਸਥਾਨ 'ਤੇ ਨਹੀਂ ਵਰਤਿਆ ਜਾਂਦਾ ਤਾਂ ਮੋਟਰ ਵਾਹਨ ਟੈਕਸ ਨਹੀਂ ਲਗਾਇਆ ਜਾਣਾ ਚਾਹੀਦਾ-ਸੁਪਰੀਮ ਕੋਰਟ

ਅਜੀਤ ਡੈਸਕ 01-09-2025
ਨਵੀਂ ਦਿੱਲੀ, 31 ਅਗਸਤ (ਪੀ.ਟੀ.ਆਈ.)- ਸੁਪਰੀਮ ਕੋਰਟ ਨੇ ਕਿਹਾ ਕਿ ਮੋਟਰ ਵਾਹਨ ਟੈਕਸ ਮੁਆਵਜ਼ਾ ਦੇਣ ਵਾਲਾ ਹੈ ਤੇ ਜੇਕਰ ਕਿਸੇ ਵਾਹਨ ਨੂੰ ਜਨਤਕ ਸਥਾਨ 'ਤੇ ਵਰਤੋਂ ਲਈ ਨਹੀਂ ਰੱਖਿਆ ਜਾਂਦਾ, ਤਾਂ ਉਸ ਦੇ ਮਾਲਕ 'ਤੇ ਅਜਿਹੀ ਮਿਆਦ ਲਈ ਮੋਟਰ ਵਾਹਨ ਟੈਕਸ ਦਾ ਬੋਝ ਨਹੀਂ ਪਾਇਆ ਜਾਣਾ ਚਾਹੀਦਾ | ਜਸਟਿਸ ਮਨੋਜ ਮਿਸ਼ਰਾ ਅਤੇ ਉੱਜਲ ਭੂਈਆਂ ਦੇ ਬੈਂਚ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਦਸੰਬਰ 2024 ਦੇ ਫੈਸਲੇ ਨੂੰ ਚੁਣÏਤੀ ਦੇਣ ਵਾਲੀ ਅਪੀਲ 'ਤੇ ਆਪਣਾ ਫ਼ੈਸਲਾ ਸੁਣਾਇਆ |

ਪਿਛਲੀ ਖ਼ਬਰ ਪ੍ਰਸਿੱਧ ਸਿੱਖ ਵਿਦਵਾਨ ਤੇ ਸਾਹਿਤਕਾਰ ਦਿਲਜੀਤ ਸਿੰਘ ਬੇਦੀ ਦਾ ਨਮ ਅੱਖਾਂ ਨਾਲ ਸਸਕਾਰ ਅਗਲੀ ਖ਼ਬਰ ਹੜ੍ਹ ਦੇ ਪਾਣੀ 'ਚ ਆਏ ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।