26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਾਜਪਾ ਅਸਲੀ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕਰ ਰਹੀ ਹੈ ਸਾਜਿਸ਼-ਰਾਹੁਲ ਗਾਂਧੀ

ਅਜੀਤ ਡੈਸਕ 26-09-2025

ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ 'ਤੇ ਧਿਆਨ ਭਟਕਾ ਕੇ ਅਤਿ ਪਛੜੇ ਦਲਿਤਾਂ, ਆਦਿਵਾਸੀਆਂ, ਘੱਟ ਗਿਣਤੀਆਂ ਅਤੇ ਪਛੜੇ ਵਰਗ ਦੇ ਹੱਕ ਮਾਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਸੀਂ ਭਾਜਪਾ ਦੀ ਸਾਜਿਸ਼ ਨਾਕਾਮ ਕਰ ਕੇ ਦਲਿਤਾਂ ਨੂੰ ਉਨ੍ਹਾਂ ਦਾ ਹੱਕ ਦਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ | ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਬਿਹਾਰ 'ਚ ਮਹਾਂਗੱਠਜੋੜ ਦੇ ਨੇਤਾਵਾਂ ਵਲੋਂ ਪਟਨਾ 'ਚ ਅਤਿ ਪਛੜਾ ਨਿਆਂ ਸੰਕਲਪ ਪੱਤਰ ਜਾਰੀ ਕਰਨ ਤੋਂ ਇਕ ਦਿਨ ਬਾਅਦ ਉਕਤ ਬਿਆਨ ਦਿੱਤਾ | ਉਨ੍ਹਾਂ ਕਿਹਾ ਕਿ ਇਹ ਅਤਿ ਪਛੜਿਆਂ ਦੀ ਬਰਾਬਰੀ ਅਤੇ ਸਨਮਾਨ ਦੀ ਲੜਾਈ ਹੈ ਅਤੇ ਇਹ ਹੀ ਸੱਚਾ ਸਮਾਜਿਕ ਨਿਆਂ ਹੈ |

ਪਿਛਲੀ ਖ਼ਬਰ ਸੰਜੇ ਕਪੂਰ ਜਾਇਦਾਦ ਵਿਵਾਦ-ਜਾਇਦਾਦਾਂ ਨੂੰ ਸੀਲਬੰਦ ਲਿਫ਼ਾਫ਼ੇ 'ਚ ਸੂਚੀਬੱਧ ਕਰਨਾ ਸਮੱਸਿਆਜਨਕ ਹੋ ਸਕਦਾ ਹੈ-ਅਦਾਲਤ ਅਗਲੀ ਖ਼ਬਰ ਮੁਹਾਲੀ ਵਿਖੇ 300 ਕਰੋੜ ਦਾ ਨਿਵੇਸ਼ ਕਰੇਗੀ ਇਨਫ਼ੋਸਿਸ ਲਿਮਟਿਡ- ਕੈਬਨਿਟ ਮੰਤਰੀ ਸੰਜੀਵ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।