08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪੰਜਾਬ ਵਿਧਾਨ ਸਭਾ ਮੁਲਤਵੀ

ਅਜੀਤ ਡੈਸਕ 19-10-2025
ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਭਾਰਤੀ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (2) ਦੀ ਉਪ ਧਾਰਾ (ਏ) ਦੇ ਆਧਾਰ 'ਤੇ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਵਲੋਂ 16ਵੀਂ ਪੰਜਾਬ ਵਿਧਾਨ ਸਭਾ, ਜਿਸ ਦੇ ਨੌਵੇਂ (ਵਿਸ਼ੇਸ਼) ਸੈਸ਼ਨ ਲਈ 29 ਸਤੰਬਰ, 2025 ਨੂੰ ਸੱਦਾ ਦਿੱਤਾ ਗਿਆ ਸੀ, ਨੂੰ ਇਸ ਦੀ ਸਮਾਪਤੀ 'ਤੇ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਢੁਕਵੇਂ ਸਮੇਂ 'ਤੇ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇਗਾ-ਅਮਿਤ ਸ਼ਾਹ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਨਕਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।