ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ <br/>
ਅਜੀਤ ਡੈਸਕ
07-11-2025
ਅਕਾਲੀ ਦਲ ਦੀ ਲੀਗਲ ਸੈੱਲ ਦੇ ਪ੍ਰਧਾਨ ਤੇ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਹ ਸਾਰਾ ਘਟਨਾ-ਕ੍ਰਮ ਚੋਣ ਆਚਰਨ ਸੰਹਿਤਾ ਦੀ ਖੁੱਲ੍ਹੀ ਉਲੰਘਣਾ ਅਤੇ ਪੁਲਿਸ ਮਸ਼ੀਨਰੀ ਦੇ ਦੁਰਵਰਤੋਂ ਦਾ ਸਾਫ਼ ਉਦਾਹਰਨ ਹੈ | ਐਡਵੋਕੇਟ ਕਲੇਰ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਜਾਂਚ ਕਰਵਾਈ ਜਾਵੇ |