11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪਟਿਆਲਾ ਦੇ ਐਸ.ਐਸ.ਪੀ. ਖਿਲਾਫ਼ ਐਫ.ਆਈ.ਆਰ. ਦਰਜ ਹੋਵੇ-ਸੁਖਬੀਰ ਸਿੰਘ ਬਾਦਲ <br/>

ਅਜੀਤ ਡੈਸਕ 06-12-2025
ਡੇਹਲੋਂ (ਲੁਧਿਆਣਾ), 5 ਦਸੰਬਰ (ਕੈਲੇ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਪੁਲਿਸ ਗੌਰਵ ਯਾਦਵ ਨੂੰ ਆਖਿਆ ਕਿ ਉਹ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਵਲੋਂ ਜ਼ਿਲ੍ਹਾ ਪੁਲਿਸ ਅਫ਼ਸਰਾਂ ਨੂੰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਗੈਰ ਕਾਨੂੰਨੀ ਤੌਰ 'ਤੇ ਹਿਰਾਸਤ ਵਿਚ ਲੈਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਢਹਿ ਢੇਰੀ ਕਰਨ ਵਾਸਤੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ | ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਆਖਿਆ ਕਿ ਜੋ ਕੋਈ ਵੀ ਵਰੁਣ ਸ਼ਰਮਾ ਦਾ ਬਚਾਅ ਕਰਦਾ ਨਜ਼ਰ ਆਵੇਗਾ ਉਸ ਨੂੰ ਉਨ੍ਹਾਂ ਦੀਆਂ ਗੈਰ ਕਾਨੂੰਨੀ ਕਾਰਵਾਈਆਂ ਵਿਚ ਸਹਿ ਮੁਲਜ਼ਮ ਸਮਝਿਆ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਵੀ ਕਾਰਵਾਈ ਹੋਵੇਗੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਐਸ.ਐਸ.ਪੀ. ਖ਼ਿਲਾਫ਼ ਕਾਨੂੰਨ ਮੁਤਾਬਿਕ ਕਾਰਵਾਈ ਨਹੀਂ ਹੁੰਦੀ, ਅਸੀਂ ਟਿਕ ਕੇ ਨਹੀਂ ਬੈਠਾਂਗੇ | ਉਨ੍ਹਾਂ ਕਿਹਾ ਕਿ ਅਸੀਂ ਐਸ. ਐਸ.ਪੀ. ਖ਼ਿਲਾਫ਼ ਰਸਮੀ ਸ਼ਿਕਾਇਤ

ਪਿਛਲੀ ਖ਼ਬਰ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਕਰੇਗਾ ਆਜ਼ਾਦ ਉਮੀਦਵਾਰਾਂ ਦੀ ਹਮਾਇਤ <br/> ਅਗਲੀ ਖ਼ਬਰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 19ਵੇਂ ਪਾਈਟੈਕਸ ਮੇਲੇ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।