18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਅਜੀਤ ਡੈਸਕ 02-06-2025
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਆਈਲਟਸ ਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਰਹੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੇ ਆਏ ਨਤੀਜਿਆਂ 'ਚੋਂ ਗੁਰਨੂਰ ਕੌਰ ਬਰਾੜ ਪਿੰਡ ਮਾਛੀ ਬੁੱਗਰਾ ਨੇ ਲਿਸਨਿੰਗ ਵਿਚੋਂ 8.5, ਸਪੀਕਿੰਗ ਵਿਚੋਂ 7 ਅਤੇ ਓਵਰਆਲ 7.5 ਬੈਂਡ, ਹਰਲੀਨ ਕੌਰ ਭੁੱਲਰ ਪਿੰਡ ਕਮਾਲਕੇ ਮੋਗਾ ਨੇ ਲਿਸਨਿੰਗ ਵਿਚੋਂ 8, ਰੀਡਿੰਗ ਵਿਚੋਂ 8.5 ਤੇ ਓਵਰਆਲ 7.5 ਬੈਂਡ, ਰੈਕਸਦੀਪ ਕੌਰ ਮੋਗਾ ਨੇ ਲਿਸਨਿੰਗ ਵਿਚੋਂ 8.5, ਰੀਡਿੰਗ, ਸਪੀਕਿੰਗ ਵਿਚੋਂ 7 ਤੇ ਓਵਰਆਲ 7.5 ਬੈਂਡ, ਧਰਮਵੀਰ ਸਿੰਘ ਪਿੰਡ ਪੰਜਗਰਾਈਾ ਖ਼ੁਰਦ ਨੇ ਲਿਸਨਿੰਗ ਵਿਚੋਂ 8.5, ਰੀਡਿੰਗ ਵਿਚੋਂ 7.5 ਤੇ ਓਵਰਆਲ 7 ਬੈਂਡ, ਸੁਖਮਨਪ੍ਰੀਤ ਸਿੰਘ ਪਿੰਡ ਕੋਟ ਕਰੋੜ ਕਲਾਂ ਫ਼ਿਰੋਜ਼ਪੁਰ ਨੇ ਲਿਸਨਿੰਗ ਵਿਚੋਂ 7.5, ਰੀਡਿੰਗ, ਸਪੀਕਿੰਗ ਵਿਚੋਂ 7 ਤੇ ਓਵਰਆਲ 7 ਬੈਂਡ, ਗੁਰਪ੍ਰੀਤ ਕੌਰ ਪਿੰਡ ਨਾਹਲ ਖੋਟੇ ਮੋਗਾ ਨੇ ਲਿਸਨਿੰਗ ਵਿਚੋਂ 7 ਤੇ ਓਵਰਆਲ 6.5 ਬੈਂਡ ਹਾਸਲ ਕਰ ਕੇ ਮੈਕਰੋ ਗਲੋਬਲ ਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਅਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ | ਸੰਸਥਾ ਦੁਆਰਾ ਹਰੇਕ ਸਨਿੱਚਰਵਾਰ ਵਿਦਿਆਰਥੀਆਂ ਦਾ ਮੌਕ ਟੈਸਟ ਵੀ ਲਿਆ ਜਾਂਦਾ ਹੈ ਜਿਸ ਦੇ ਆਧਾਰ 'ਤੇ ਵਿਦਿਆਰਥੀਆਂ ਦੀ ਯੋਗਤਾ ਮਾਪੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਦੇ ਕੇ ਉਨ੍ਹਾਂ ਦੇ ਚੰਗੇ ਬੈਂਡ ਹਾਸਲ ਕਰਨ ਵਿਚ ਮਦਦ ਹੋ ਸਕੇ ਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਲੈਣ ਵਾਲੇ ਸਟੂਡੈਂਟਸ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ |
ਪਿਛਲੀ ਖ਼ਬਰ ਕੋਲਡ ਸਟੋਰ ਦੀ ਨੀਂਹ ਰੱਖੀ ਕਿਸਾਨ ਵੀਰਾਂ ਨੂੰ ਮਿਲੇਗੀ ਵੱਡੀ ਸਹੂਲਤ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਤੰਬਾਕੂ ਵਿਰੋਧੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।