25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗੋਲਡਨ ਟਰੈਵਲ ਐਡਵਾਈਜ਼ਰ ਨੇ ਅੰਮਿ੍ਤਪਾਲ ਕੌਰ ਦਾ ਕੈਨੇਡਾ ਸਪਾਊਸ ਦਾ ਵੀਜ਼ਾ ਲਗਵਾਇਆ

ਅਜੀਤ ਡੈਸਕ 16-07-2025
ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਇੰਟਰਵਿਊ ਦੀ ਤਿਆਰੀ ਕਰਵਾ ਕੇ ਅੰਮਿ੍ਤਪਾਲ ਕੌਰ ਥਿੰਦ ਪਿੰਡ ਮੋਹੀ ਦਾ ਕੈਨੇਡਾ ਦਾ ਸਪਾਊਸ ਪੀ.ਆਰ. ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਅੰਮਿ੍ਤਪਾਲ ਕੌਰ ਥਿੰਦ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਅੰਮਿ੍ਤਪਾਲ ਕੌਰ ਥਿੰਦ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰੀਫਿਊਜ਼ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ |
ਪਿਛਲੀ ਖ਼ਬਰ ਨਰੇਗਾ ਕਾਮੇ ਕੇਂਦਰ ਸਰਕਾਰ ਵਿਰੁੱਧ 25 ਨੂੰ ਕਰਨਗੇ ਰੋਸ ਮੁਜ਼ਾਹਰਾ- ਖੋਸਾ, ਭੋਲਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।