24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਲੇਸਮੈਂਟ ਕੈਂਪ ਦੌਰਾਨ 53 ਪ੍ਰਾਰਥੀਆਂ ਨੂੰ ਮਿਲਿਆ ਰੁਜ਼ਗਾਰ

ਅਜੀਤ ਡੈਸਕ 16-07-2025
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਅਗਾਈਲ ਫਿਊਚਰ ਕੰਪਨੀ ਵਲੋਂ ਵੈਲਨੈੱਸ ਐਡਵਾਈਜ਼ਰ ਦੀ ਆਸਾਮੀ ਲਈ ਇੰਟਰਵਿਊ ਕੀਤੀ ਗਈ | ਪਲੇਸਮੈਂਟ ਕੈਂਪ ਦੌਰਾਨ 89 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਤੇ ਭਰਤੀ ਪ੍ਰਕਿਰਿਆ ਉਪਰੰਤ 53 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ |
ਪਿਛਲੀ ਖ਼ਬਰ ਜ਼ਿਆਦਾ ਮੀਂਹ ਕਰਕੇ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਹੋਈ ਖਰਾਬ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।