28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜੈ ਮਾਂ ਛਿੰਨਮਸਤਿਕਾ ਜਾਗਰਣ ਸੰਮਤੀ ਨੇ ਡਾ. ਰਾਕੇਸ਼ ਅਰੋੜਾ ਨੂੰ ਜਾਗਰਣ ਦਾ ਸੱਦਾ ਪੱਤਰ ਭੇਟ

ਅਜੀਤ ਡੈਸਕ 19-07-2025
ਮੋਗਾ, 18 ਜੁਲਾਈ (ਅਸ਼ੋਕ ਬਾਂਸਲ)-ਜੈ ਮਾਂ ਛਿੰਨਮਸਤਿਕਾ ਜਾਗਰਣ ਸੰਮਤੀ ਤੇ ਨਾਨਕ ਸੰਨੀ ਐਂਡ ਪਾਰਟੀ ਗਰੁੱਪ ਸਿਟੀ ਮੋਗਾ ਵਲੋਂ 31 ਜੁਲਾਈ ਨੂੰ ਮਾਤਾ ਸ਼ੀਤਲਾ ਭਵਨ ਚਿੰਤਪੁਰਨੀ (ਹਿਮਾਚਲ ਪ੍ਰਦੇਸ਼) ਵਿਖੇ 10ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ | ਪ੍ਰੋਗਰਾਮ ਵਿਚ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਕੌਂਸਲਰ ਤਰਸੇਮ ਸਿੰਘ, ਕੌਂਸਲਰ ਬਰਾੜ ਮੁੱਖ ਮਹਿਮਾਨ ਹੋਣਗੇ | ਇਸ ਜਾਗਰਣ ਦਾ ਸੱਦਾ ਪੱਤਰ ਅੱਜ ਕਮੇਟੀ ਵਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਡਾ. ਰਾਕੇਸ਼ ਅਰੋੜਾ ਨੂੰ ਭੇਟ ਕੀਤਾ | ਇਸ ਮੌਕੇ ਜਗਸੀਰ ਸਿੰਘ ਹੁੰਦਲ, ਕੁਲਵਿੰਦਰ ਤਾਰੇਵਾਲਾ, ਨਾਨਕ, ਸੰਨੀ, ਸੁਰਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਮਰਗੜ੍ਹ 'ਚ ਸਬ ਡਵੀਜ਼ਨ ਕੰਪਲੈਕਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ ਅਗਲੀ ਖ਼ਬਰ 25 ਦੀ ਸੰਗਰੂਰ ਰੈਲੀ ਨੂੰ ਲੈ ਕੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।