30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜੇ. ਐਮ. ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਅਜੀਤ ਡੈਸਕ 20-07-2025
ਬਾਘਾ ਪੁਰਾਣਾ, 19 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਸਟੈਂਡ ਦੇ ਪਿੱਛੇ ਨਹਿਰੂ ਮੰਡੀ 'ਚ ਸਥਿਤ ਦੀ ਮੰਨੀ ਪ੍ਰਮੰਨੀ ਸੰਸਥਾ ਜੇ. ਐਮ. ਐਸ. ਇਮੀਗ੍ਰੇਸ਼ਨ ਜੋ ਕਿ ਰਫਿਊਜ ਕੇਸਾਂ ਨੂੰ ਹੱਲ ਕਰਨ 'ਚ ਮਾਹਿਰ ਹੈ, ਨੇ ਵੀਜ਼ੇ ਲਗਵਾਉਣ ਦੀ ਲੜੀ ਨੂੰ ਜਾਰੀ ਰੱਖਦਿਆਂ ਸੁਖਦੇਵ ਸਿੰਘ ਬਰਾੜ ਤੇ ਵੀਰਪਾਲ ਕੌਰ ਬਰਾੜ ਵਾਸੀ ਲੰਗੇਆਣਾ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ | ਐਮ. ਡੀ. ਅੰਮਿ੍ਤਪਾਲ ਕੌਰ ਮਾਨ ਨੇ ਵੀਜ਼ਾ ਪ੍ਰਾਪਤ ਕਰਨ ਆਏ ਪਰਿਵਾਰ ਦੇ ਮੈਂਬਰਾਂ ਨੂੰ ਵੀਜ਼ਾ ਸੌਂਪਦੇ ਹੋਏ ਵਧਾਈ ਦਿੰਦਿਆਂ ਦੱਸਿਆ ਕਿ ਸੰਸਥਾ ਵਲੋਂ ਪਹਿਲਾਂ ਵੀਜ਼ੇ ਲਈ ਸਾਰੇ ਦਸਤਾਵੇਜ਼ ਤਸੱਲੀਬਖਸ਼ ਪੂਰੇ ਕੀਤੇ ਜਾਂਦੇ ਹਨ, ਜਿਸ ਨਾਲ ਸੰਸਥਾ ਨੂੰ ਵੀਜ਼ਾ ਜਲਦੀ ਪ੍ਰਾਪਤ ਹੋ ਜਾਂਦਾ ਹੈ | ਉਨ੍ਹਾਂ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਵਿਜ਼ਟਰ ਵੀਜ਼ਾ, ਸਪਾਊਸ ਓਪਨ, ਵਰਕ ਪਰਮਿਟ, ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ 'ਚ ਲਗਵਾ ਕੇ ਦਿੱਤੇ ਜਾਂਦੇ ਹਨ |
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਅੰਮਿ੍ਤਪਾਲ ਕੌਰ ਥਿੰਦ ਦਾ ਕੈਨੇਡਾ ਸਪਾਊਸ ਦਾ ਪੀ. ਆਰ. ਵੀਜ਼ਾ ਲਗਵਾਇਆ ਅਗਲੀ ਖ਼ਬਰ ਦੋ ਅÏਰਤਾਂ ਸਮੇਤ ਤਿੰਨ ਨਸ਼ਾ ਤਸਕਰ 38.50 ਗ੍ਰਾਮ ਚਿੱਟੇ ਸਮੇਤ ਆਏ ਪੁਲਿਸ ਅੜਿੱਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।