ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ 'ਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਇੰਟਰਵਿਊ ਦੀ ਤਿਆਰੀ ਕਰਵਾ ਕੇ ਅੰਮਿ੍ਤਪਾਲ ਕੌਰ ਥਿੰਦ ਪਿੰਡ ਮੋਹੀ ਦਾ ਕੈਨੇਡਾ ਦਾ ਸਪਾਊਸ ਪੀ. ਆਰ. ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਅੰਮਿ੍ਤਪਾਲ ਕੌਰ ਥਿੰਦ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਅੰਮਿ੍ਤਪਾਲ ਕੌਰ ਥਿੰਦ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ 'ਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਮਲਟੀਪਲ, ਸੁਪਰ ਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਤੇ ਰਫ਼ਿਊਜ ਕੇਸ ਲਗਾਉਣ 'ਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ | ਇਸ ਸਮੇਂ ਕੈਨੇਡੀਅਨ ਅੰਬੈਸੀ ਵਲੋਂ ਵੱਡੀ ਪੱਧਰ 'ਤੇ ਵਿਜ਼ਟਰ ਵੀਜ਼ੇ ਜਾਰੀ ਕੀਤੇ ਜਾ ਰਹੇ ਹਨ ਤੇ ਇਸ ਸਹੀ ਮੌਕੇ ਦਾ ਫ਼ਾਇਦਾ ਉਠਾਉਂਦੇ ਹੋਏ ਸਹੀ ਟਰੈਵਲ ਏਜੰਸੀ ਕੋਲੋਂ ਹੀ ਆਪਣਾ ਪੇਪਰ ਵਰਕ ਤਿਆਰ ਕਰਵਾਓ ਤੇ ਕਾਨੂੰਨੀ ਢੰਗ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰੋ |