30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਕੂਲ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਅਜੀਤ ਡੈਸਕ 20-07-2025
ਨੱਥੂਵਾਲਾ ਗਰਬੀ, 19 ਜੁਲਾਈ (ਨਵਦੀਪ ਸਿੰਘ)-ਪਿੰਡ ਹਰੀਏਵਾਲਾ ਵਿਖੇ ਸਵ: ਗੀਟਣ ਸਿੰਘ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰਾਂ ਆਤਮਾ ਸਿੰਘ, ਅਮਰਜੀਤ ਸਿੰਘ ਅਮਰੀਕਾ ਵਾਲਿਆਂ ਵਲੋਂ ਉਨ੍ਹਾਂ ਦੀ ਯਾਦ 'ਚ ਸਕੂਲ ਨੂੰ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਇਸ ਮੌਕੇ ਸਕੂਲ ਮੁਖੀ ਗੁਰਜੰਟ ਸਿੰਘ ਨੇ ਪਰਿਵਾਰ ਦਾ ਸਕੂਲ ਨੂੰ ਰਾਸ਼ੀ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਪਰਮਜੀਤ ਸਿੰਘ ਅਧਿਆਪਕ, ਆਤਮਾ ਸਿੰਘ, ਠਾਣਾ ਸਿੰਘ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਪ੍ਰੇਮਜੀਤ ਸਿੰਘ ਨੰਬਰਦਾਰ, ਇੰਦਰਜੀਤ ਸਿੰਘ, ਪਿੰਦਰ ਸਿੰਘ, ਸੁਰਜੀਤ ਸਿੰਘ, ਪਰਮਬੀਰ ਸਿੰਘ, ਸੁਖਰਾਜ ਸਿੰਘ, ਸੁਖਵਿੰਦਰ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਵਿਧਾਨ ਬਚਾਓ ਰੈਲੀ ਲਈ ਪ੍ਰਧਾਨ ਅਮਨਦੀਪ ਗਿੱਲ ਤੇ ਸਾਥੀ ਹੋਏ ਰਵਾਨਾ ਅਗਲੀ ਖ਼ਬਰ ਬਾਲ ਭਿੱਖਿਆ ਰੋਕਣ ਲਈ ਸ਼ੁਰੂ ਕੀਤੀ ਜੀਵਨ ਜੋਤ ਸਕੀਮ ਤਹਿਤ ਬਾਲ ਸੁਰੱਖਿਆ ਵਿਭਾਗ ਦੀ ਟੀਮ ਵਲੋਂ ਵਿਸ਼ੇਸ਼ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।