22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲਾਇਨਜ਼ ਕਲੱਬ ਮੋਗਾ ਸੈਂਟਰਲ ਦੇ ਦੋ ਮੈਂਬਰਾਂ ਨੂੰ ਜ਼ਿਲ੍ਹਾ ਕੈਬਨਿਟ 'ਚ ਕੀਤਾ ਸ਼ਾਮਿਲ

ਅਜੀਤ ਡੈਸਕ 22-07-2025
ਮੋਗਾ, 21 ਜੁਲਾਈ (ਅਸ਼ੋਕ ਬਾਂਸਲ)-ਲਾਇਨਜ਼ ਕਲੱਬ ਮੋਗਾ ਸੈਂਟਰਲ ਦੇ ਦੋ ਮੈਂਬਰਾਂ ਨੂੰ ਜ਼ਿਲ੍ਹਾ ਗਵਰਨਰ ਲਾਇਨ ਅੰਮਿ੍ਤਪਾਲ ਸਿੰਘ ਨੇ ਡਿਸਟਿ੍ਕਟ 321 'ਚ ਬਤੌਰ ਕੈਬਨਿਟ ਮੈਂਬਰ ਸ਼ਾਮਿਲ ਕੀਤਾ ਹੈ | ਇਨ੍ਹਾਂ ਵਿਚ ਐਸ. ਕੇ. ਬਾਂਸਲ ਨੂੰ ਉਪ ਜ਼ਿਲ੍ਹਾ ਕੈਬਨਿਟ ਸੈਕਟਰੀ ਤੇ ਲਾਇਨ ਜਸਵੰਤ ਸਿੰਘ ਦਾਨੀ ਨੂੰ ਜ਼ਿਲ੍ਹਾ ਕੈਬਨਿਟ ਸੈਕਟਰੀ ਸਮਾਰਟ ਸਿਟੀ ਵਜੋਂ ਸ਼ਾਮਿਲ ਕੀਤਾ ਗਿਆ ਹੈ | ਇਹ ਜਾਣਕਾਰੀ ਕਲੱਬਾਂ ਦੇ ਜ਼ੋਨ ਚੇਅਰਮੈਨ ਲਾਇਨ ਸਾਹਿਲ ਗਰਗ ਨੇ ਦਿੱਤੀ |
ਪਿਛਲੀ ਖ਼ਬਰ ਜ਼ਿਲ੍ਹੇ ਦੇ ਮੈਰੀਟੋਰੀਅਸ ਵਿਦਿਆਰਥੀਆਂ ਦੀ ਕਰਵਾਈ ਕਰੀਅਰ ਕਾਨਫ਼ਰੰਸ ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਵਧੀਕ ਡਾਇਰੈਕਟਰ ਸੀ.ਜੀ.ਐਸ.ਐਸ. ਚੰਡੀਗੜ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।