17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੌਮੀ ਪ੍ਰਧਾਨ ਸੁਖਚਰਨ ਸਿੰਘ ਦਾ ਸਨਮਾਨ

ਅਜੀਤ ਡੈਸਕ 01-09-2025
ਨੱਥੂਵਾਲਾ ਗਰਬੀ, 31 ਅਗਸਤ (ਨਵਦੀਪ ਸਿੰਘ)-ਬੀਤੇ ਦਿਨੀਂ ਸੁਖਚਰਨ ਸਿੰਘ ਠੱਠੀ ਭਾਈ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ | ਅੱਜ ਸੁਖਚਰਨ ਸਿੰਘ ਠੱਠੀ ਭਾਈ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਘਰ ਵਿਖੇ ਪਹੁੰਚੇ | ਉਨ੍ਹਾਂ ਦੇ ਇੱਥੇ ਪਹੁੰਚਣ ਤੇ ਜਥੇਦਾਰ ਮਾਹਲਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਪ੍ਰੀਤਮ ਸਿੰਘ ਚੀਮਾ ਠੱਠੀ ਭਾਈ, ਯੂਥ ਆਗੂ ਸੁਖਜੀਤ ਸਿੰਘ ਮਾਹਲਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਪੀੜਤਾਂ ਨੂੰ ਪੂਰਾ ਮੁਆਵਜ਼ਾ ਮਿਲੇ-ਕੁਲਦੀਪ ਭੋਲਾ ਅਗਲੀ ਖ਼ਬਰ ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ 'ਚ ਨਾਬਾਰਡ ਬੈਂਕ ਨੇ ਲਾਇਆ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।