18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੈਕਰੋ ਗਲੋਬਲ ਦੇ ਵਿਦਿਆਰਥੀ ਸਿਮਰਨਜੀਤ ਸਿੰਘ ਨੇ ਆਈਲਟਸ 'ਚੋਂ ਪ੍ਰਾਪਤ ਕੀਤੇ 7 ਬੈਂਡ <br/>

ਮੈਕਰੋ ਗਲੋਬਲ ਸੰਸਥਾ ਵਿਖੇ ਗੁਰਸਿਮਰਨ ਸਿੰਘ ਨੂੰ ਆਈਲਟਸ ਸਰਟੀਫਿਕੇਟ ਸੌਂਪਦਾ ਸਟਾਫ਼ | ਅਜੀਤ ਤਸਵੀਰ <br/> 26-09-2025
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਆਇਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿਚ ਆਏ ਆਇਲਟਸ ਦੇ ਨਤੀਜਿਆਂ 'ਚੋਂ ਗੁਰਸਿਮਰਨ ਸਿੰਘ ਨੇਪਾਲ ਵਾਸੀ ਨੇ ਲਿਸਨਿੰਗ 'ਚੋਂ 8, ਰੀਡਿੰਗ ਵਿਚੋਂ 6, ਸਪੀਕਿੰਗ ਵਿਚੋਂ 7.5, ਰਾਈਟਿੰਗ ਵਿਚੋਂ 6.5 ਤੇ ਓਵਰਆਲ 7 ਬੈਂਡ ਹਾਸਲ ਕੀਤੇ | ਸੰਸਥਾ ਵਲੋਂ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ | ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰ ਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ ਜਾਣ ਵਾਲੇ ਚਾਹਵਾਨ ਲੋਕਾਂ ਦੇ ਵੀ ਵੀਜ਼ੇ ਲੱਗ ਰਹੇ ਹਨ |

ਪਿਛਲੀ ਖ਼ਬਰ 1 ਅਕਤੂਬਰ ਨੂੰ ਮੋਗਾ 'ਚ ਮਹਾਂਮਾਈ ਦੀ ਪਵਿੱਤਰ ਜੋਤਿ ਦਾ ਹੋਵੇਗਾ ਸ਼ਾਨਦਾਰ ਸਵਾਗਤ-ਨਵੀਨ ਸਿੰਗਲਾ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਟਰੈੱਸ ਅਤੇ ਕਲਾਸ ਰੂਮ ਮੈਨੇਜਮੈਂਟ ਨਾਲ ਸੰਬੰਧਿਤ ਵਰਕਸ਼ਾਪ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।