23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 08-11-2025
ਮੋਗਾ, 7 ਨਵੰਬਰ (ਗੁਰਤੇਜ ਸਿੰਘ ਬੱਬੀ)-ਸਰਕਾਰੀ ਮਿਡਲ ਸਕੂਲ ਦੁਸਾਂਝ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਕੂਲ ਮੁਖੀ ਅਮਨਦੀਪ ਕੌਰ, ਸਤਿੰਦਰ ਕੌਰ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਨੀਤਿਕਾ, ਪਿੰਡ ਦੇ ਪਤਵੰਤੇ ਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ | ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਕੂਲ ਪ੍ਰਬੰਧਕਾਂ ਵਲੋਂ ਕੜਾਹ ਪ੍ਰਸ਼ਾਦ, ਚਾਹ ਦਾ ਲੰਗਰ ਤੇ ਪਰਸ਼ਾਦਾ ਛਕਾਇਆ ਗਿਆ | ਇਸ ਮੌਕੇ ਸਮੂਹ ਕਮੇਟੀ ਵੀ ਸ਼ਾਮਿਲ ਹੋਏ |
ਪਿਛਲੀ ਖ਼ਬਰ ਸਿਲਵਰ ਮੈਡਲ 'ਤੇ ਰੈਂਕ ਹਾਸਲ ਕਰਕੇ ਕੈਡਿਟਸ ਨੇ ਹੇਮਕੁੰਟ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।