20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮੈਕਰੋ ਗਲੋਬਲ ਦੀ ਵਿਦਿਆਰਥਣ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ

ਅਜੀਤ ਡੈਸਕ 20-11-2025
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪਿਛਲੇ ਦਿਨਾਂ 'ਚ ਆਏ ਆਈਲਟਸ ਦੇ ਨਤੀਜਿਆਂ ਵਿਚੋਂ ਮੁਸਕਾਨਪ੍ਰੀਤ ਕੌਰ ਪਿੰਡ ਮਹਿਰੋ ਨੇ ਲਿਸਨਿੰਗ ਵਿਚੋਂ 8.5, ਰੀਡਿੰਗ ਵਿਚੋਂ 7.5, ਰਾਈਟਿੰਗ ਵਿਚੋਂ 6, ਸਪੀਕਿੰਗ ਵਿਚੋਂ 6.5 ਅਤੇ ਓਵਰਆਲ 7 ਬੈਂਡ ਹਾਸਲ ਕਰਕੇ ਸੰਸਥਾ ਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਵਲੋਂ ਵਿਦਿਆਰਥੀ ਨੂੰ ਵਧਾਈ ਦਿੱਤੀ | ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ | ਸੰਸਥਾ ਦੁਆਰਾ ਹਰੇਕ ਸਨਿਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਵੀ ਲਿਆ ਜਾਂਦਾ ਹੈ ਜਿਸ ਦੇ ਆਧਾਰ 'ਤੇ ਵਿਦਿਆਰਥੀਆਂ ਦੀ ਯੋਗਤਾ ਮਾਪੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਦੇ ਕੇ ਉਨ੍ਹਾਂ ਦੇ ਚੰਗੇ ਬੈਂਡ ਹਾਸਲ ਕਰਨ ਵਿਚ ਮਦਦ ਹੋ ਸਕੇ ਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਲੈਣ ਵਾਲੇ ਸਟੂਡੈਂਟਸ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਜੇਕਰ ਤੁਸੀਂ ਵੀ ਆਈਲਟਸ ਦੀਆਂ ਕਲਾਸਾਂ ਪ੍ਰਾਪਤ ਕਰਨਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਜ਼ਰੂਰੀ ਦਸਤਾਵੇਜ਼ ਲੈ ਕੇ ਜ਼ਰੂਰ ਮਿਲੋ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਈ ਰਿਕਸ਼ਾ ਮਜ਼ਦੂਰ ਸੰਘ ਦੇ ਸਰਬ-ਸੰਮਤੀ ਨਾਲ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।