10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਐਸ.ਪੀ. ਸਨਦੀਪ ਸਿੰਘ ਮੰਡ ਨੂੰ ਸਦਮਾ- ਪਿਤਾ ਦਾ ਦਿਹਾਂਤ

ਅਜੀਤ ਡੈਸਕ 21-11-2025
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਐਸ.ਪੀ. ਇੰਜੀਨੀਅਰ ਸਨਦੀਪ ਸਿੰਘ ਮੰਡ ਤੇ ਨਿਊਜ਼ੀਲੈਂਡ ਨਿਵਾਸੀ ਇੰਜੀਨੀਅਰ ਸਿਮਰਜੀਤ ਸਿੰਘ ਮੰਡ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਮੰਡ ਦਾ ਅਚਾਨਕ ਦਿਹਾਂਤ ਹੋ ਗਿਆ | ਸੁਰਜੀਤ ਸਿੰਘ ਮੰਡ ਸੇਵਾ-ਮੁਕਤ ਡਵੀਜ਼ਨਲ ਫੋਰੈਸਟ ਅਫ਼ਸਰ ਤੇ ਰਿਟਾਇਰਡ ਤਹਿਸੀਲਦਾਰ ਰਣਜੀਤ ਸਿੰਘ ਮੰਡ ਦੇ ਭਰਾ ਸਨ | ਸੁਰਜੀਤ ਸਿੰਘ ਮੰਡ ਨਮਿਤ ਪਾਠ ਦਾ ਭੋਗ 22 ਨਵੰਬਰ ਸਨਿਚਰਵਾਰ ਨੂੰ ਦੁਪਹਿਰ 12:30 ਵਜੇ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਪਵੇਗਾ |
ਪਿਛਲੀ ਖ਼ਬਰ ਤਲਵੰਡੀ ਮੱਲ੍ਹੀਆਂ ਵਿਖੇ ਅੱਖਾਂ ਦਾ ਜਾਂਚ ਕੈਂਪ 23 ਨੂੰ ਅਗਲੀ ਖ਼ਬਰ ਗਊਸ਼ਾਲਾ ਦੀ ਪਰਿਕਰਮਾ ਦਾ ਸੁੰਦਰੀਕਰਨ ਹੋ ਰਿਹਾ- ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।