05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ 'ਚੋਂ ਪ੍ਰਾਪਤ ਕੀਤੇ 7 ਬੈਂਡ-ਗੁਰਮਿਲਾਪ ਸਿੰਘ ਡੱਲਾ

ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ 'ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਸ਼ਾਨਦਾਰ ਸੰਸਥਾ ਬਣ ਚੁੱਕੀ ਹੈ | ਇਹ ਸੰਸਥਾ ਆਈਲਟਸ ਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਰਹੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੇ ਆਏ ਨਤੀਜਿਆਂ ਵਿਚੋਂ ਸੁਖਮਨਵੀਰ ਕੌਰ ਪਿੰਡ ਗਾਲਬ ਕਲਾਂ (ਮੋਗਾ) ਨੇ ਲਿਸਨਿੰਗ ਵਿਚੋਂ 8, ਰੀਡਿੰਗ ਵਿਚੋਂ 6, ਰਾਈਟਿੰਗ ਵਿਚੋਂ 6.5, ਸਪੀਕਿੰਗ ਵਿਚੋਂ 7 ਤੇ ਓਵਰਆਲ 7 ਬੈਂਡ ਹਾਸਲ ਕਰ ਕੇ ਸੰਸਥਾ ਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਲੈਣ ਵਾਲੇ ਸਟੂਡੈਂਟਸ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਜੇਕਰ ਤੁਸੀਂ ਵੀ ਆਈਲਟਸ ਦੀਆਂ ਕਲਾਸਾਂ ਪ੍ਰਾਪਤ ਕਰਨਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਜ਼ਰੂਰੀ ਦਸਤਾਵੇਜ਼ ਲੈ ਕੇ ਜ਼ਰੂਰ ਮਿਲੋ |
ਪਿਛਲੀ ਖ਼ਬਰ ਚੱਕ ਕੰਨੀਆਂ ਦੇ ਸਰਕਾਰੀ ਸਕੂਲ ਨੂੰ ਬਰਾੜ ਪਰਿਵਾਰ ਨੇ ਮੇਨ ਗੇਟ ਲਗਵਾ ਕੇ ਦਿੱਤਾ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਵਿਚ ਸਰਕਾਰੀ ਸ਼ਹਿ 'ਤੇ ਧੱਕਾ ਕਰਨ ਵਾਲੇ ਅਫ਼ਸਰਾਂ ਤੋਂ ਲਿਆ ਜਾਵੇਗਾ ਹਿਸਾਬ-ਸਨੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।