05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਚੱਕ ਕੰਨੀਆਂ ਦੇ ਸਰਕਾਰੀ ਸਕੂਲ ਨੂੰ ਬਰਾੜ ਪਰਿਵਾਰ ਨੇ ਮੇਨ ਗੇਟ ਲਗਵਾ ਕੇ ਦਿੱਤਾ

ਅਜੀਤ ਡੈਸਕ 22-11-2025
ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਚੱਕ ਕੰਨੀਆਂ ਕਲਾਂ ਸੁਸਾਇਟੀ ਵਿਖੇ ਉੱਘੇ ਸਮਾਜ ਸੇਵੀ ਜਸਕੀਰਤ ਸਿੰਘ ਬਰਾੜ ਨੇ ਆਪਣੇ ਪਿਤਾ ਸਵਰਗਵਾਸੀ ਡਾ. ਸਵਰਨਜੀਤ ਸਿੰਘ ਬਰਾੜ ਦੀ ਯਾਦ 'ਚ ਆਪਣੇ ਸਕੂਲ ਦਾ ਮੇਨ ਗੇਟ ਲਗਵਾ ਕੇ ਦਿੱਤਾ ਗਿਆ | ਸਕੂਲ ਮੁਖੀ ਮਾਸਟਰ ਬਲਿੰਦਰ ਕੁਮਾਰ ਨੇ ਦੱਸਿਆ ਕਿ ਬਰਾੜ ਪਰਿਵਾਰ ਸਮੇਂ ਸਮੇਂ 'ਤੇ ਸਕੂਲ ਨੂੰ ਲੋੜੀਂਦੀਆਂ ਵਾਸਤਾ ਮੁਹੱਈਆ ਕਰਵਾਉਂਦਾ ਰਹਿੰਦਾ ਹੈ, ਇਸ ਲਈ ਬਰਾੜ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਭੁਪਿੰਦਰ ਸਿੰਘ ਬਰਾੜ, ਕਿਸਮਤ ਸਿੰਘ ਬਰਾੜ, ਚਰਨਜੀਤ ਸਿੰਘ ਗੋਰਾ ਬਰਾੜ, ਮਨਦੀਪ ਸਿੰਘ ਢਿੱਲੋਂ, ਪੰਚ ਜਗਦੀਸ਼ ਸਿੰਘ ਢਿੱਲੋਂ, ਗੁਰਸ਼ਰਨ ਸਿੰਘ ਢਿੱਲੋਂ, ਬਲਜੀਤ ਸਿੰਘ ਢਿੱਲੋਂ, ਗੁਰਲਾਲ ਸਿੰਘ ਸਿੱਧੂ, ਸੁਖਚੈਨ ਸਿੰਘ ਬਰਾੜ, ਜਸਪ੍ਰੀਤ ਸਿੰਘ ਸਿੱਧੂ, ਰਮਨਦੀਪ ਸਿੰਘ ਸਿੱਧੂ, ਸੁਖਜੀਵਨ ਸਿੰਘ ਢਿੱਲੋਂ, ਗਗਨਦੀਪ ਸਿੰਘ ਢਿੱਲੋਂ, ਹੀਰਾ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਢਿੱਲੋਂ, ਸੁਖਜੀਵਨ ਸਿੰਘ ਢਿੱਲੋਂ, ਹਰਮੀਤ ਸਿੰਘ ਢਿੱਲੋਂ, ਲਵਦੀਪ ਸਿੰਘ ਸਮਰਾ, ਬਲੌਰ ਸਿੰਘ, ਮਾਸਟਰ ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਊ ਟਾਊਨ 'ਚ ਮਾਂ ਚਿੰਤਪੁਰਨੀ ਦੀ ਪਵਿੱਤਰ ਜੋਤ ਦਾ ਸਵਾਗਤ ਅਗਲੀ ਖ਼ਬਰ ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ 'ਚੋਂ ਪ੍ਰਾਪਤ ਕੀਤੇ 7 ਬੈਂਡ-ਗੁਰਮਿਲਾਪ ਸਿੰਘ ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।