12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜਥੇਦਾਰ ਤੀਰਥ ਸਿੰਘ ਮਾਹਲਾ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 06-12-2025
ਬਾਘਾ ਪੁਰਾਣਾ, 5 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀਂ 'ਚ ਸਾਬਕਾ ਚੇਅਰਮੈਨ ਮੁਖਤਿਆਰ ਸਿੰਘ ਬਰਾੜ ਬਾਘਾਪੁਰਾਣਾ, ਅਕਾਲੀ ਆਗੂ ਹਰਮਿੰਦਰ ਸਿੰਘ ਕਾਕਾ ਬਰਾੜ, ਸਰਪੰਚ ਜਗਮੋਹਨ ਸਿੰਘ ਜੈ ਸਿੰਘ ਵਾਲਾ, ਸਰਪੰਚ ਜਿੰਮੀ ਗੱਜਣ ਵਾਲਾ, ਸੁਰਿੰਦਰ ਬਾਂਸਲ ਡੀ.ਐਮ.ਵਾਲਾ, ਮੁਕੰਦ ਸਿੰਘ ਐਮ.ਸੀ, ਸਤਨਾਮ ਸਿੰਘ ਸੱਤੂ ਐਮ.ਸੀ, ਕੁਲਵਿੰਦਰ ਸਿੰਘ ਪੀ.ਏ, ਸਤਨਾਮ ਸਿੰਘ ਧੱਤੂ ਚੀਮਾ, ਵਿੱਕੀ ਫੂਲੇਵਾਲਾ, ਲਖਵੀਰ ਸਿੰਘ ਬਰਾੜ, ਪ੍ਰਧਾਨ ਪਵਨ ਢੰਡ, ਸਰਬਜੀਤ ਸਿੰਘ ਬਰਨਾਲਾ, ਸਰਪੰਚ ਹਰਜਿੰਦਰ ਸਿੰਘ ਰੋਡੇ, ਸੰਜੀਵ ਬਿੱਟੂ ਰੋਡੇ, ਰਣਜੀਤ ਸਿੰਘ ਆਲਮ ਵਾਲਾ, ਸਰਪੰਚ ਪਰਮਵੀਰ ਸਿੰਘ ਪੰਮਾ ਕੈਨੇਡਾ, ਗੁਰਮੇਲ ਸਿੰਘ, ਚਮਕੌਰ ਸਿੰਘ, ਬਾਬਾ ਖੜਕ ਸਿੰਘ, ਜਸਵੀਰ ਸਿੰਘ, ਰਵੀ ਸ਼ਰਮਾ ਆਲਮ ਵਾਲਾ ਆਦਿ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਅਨਮੋਲ ਵੈੱਲਫੇਅਰ ਕਲੱਬ ਵਲੋਂ ਸਮੂਹਿਕ ਕੰਨਿਆ ਦਾਨ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਬਾਬਾ ਗੁਰਦੀਪ ਸਿੰਘ ਨੇ ਜਥੇਦਾਰ ਮਾਹਲਾ ਨਾਲ ਪਿਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।