12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਾਂਗਰਸ ਨੇ ਹਰਜੀਤ ਸਿੰਘ ਰੁਪਾਣਾ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰੁਪਾਣਾ ਤੋਂ ਉਮੀਦਵਾਰ ਐਲਾਨਿਆ

ਅਜੀਤ ਡੈਸਕ 06-12-2025
ਰੁਪਾਣਾ, 5 ਦਸੰਬਰ (ਜਗਜੀਤ ਸਿੰਘ)-ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ, ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਦਿਹਾਤੀ ਪ੍ਰਧਾਨ ਜਗਤਪਾਲ ਸਿੰਘ ਸ਼ੇਰੇਵਾਲਾ ਤੇ ਸਮੁੱਚੀ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰੁਪਾਣਾ ਤੋਂ ਹਰਜੀਤ ਸਿੰਘ ਰੁਪਾਣਾ ਨੂੰ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਸਾਹਿਬ ਸਿੰਘ ਭੂੰਦੜ, ਸ਼ਿਵਰਾਜ ਸਿੰਘ ਖੋਸਾ, ਹਰਮਨ ਸਿੰਘ ਬਰਾੜ, ਜਸਪ੍ਰੀਤ ਸਿੰਘ ਭਲਾਈਆਣਾ, ਕਾਲਾ ਖੋਸਾ, ਸਾਜਨਦੀਪ ਸਿੰਘ ਖੋਸਾ, ਜਸਵਿੰਦਰ ਸਿੰਘ ਬਾਹੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਮਾਹਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।