12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਲੋ.ਜ.ਪ. ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਹਿੱਸਾ ਨਹੀਂ ਲਿਆ ਜਾ ਰਿਹਾ-ਗਹਿਰੀ ਵਾਲਾ

ਅਜੀਤ ਡੈਸਕ 06-12-2025
ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਅਤੇ ਭਾਰਤ ਸਰਕਾਰ ਦੇ ਕੈਬਿਨਟ ਮੰਤਰੀ ਚਿਰਾਗ਼ ਪਾਸਵਾਨ ਦੇ ਅਤੀ ਨਜ਼ਦੀਕੀ ਚੌਧਰੀ ਰਾਜੇਸ਼ ਕੁਮਾਰ ਗਹਿਰੀ ਵਾਲਾ ਸੀਨੀਅਰ ਉਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਪ੍ਰਦੇਸ਼ ਨੇ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਹਿੱਸਾ ਨਹੀਂ ਲਿਆ ਜਾ ਰਿਹਾ ਹੈ | ਲੋ.ਜ.ਪ. ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀ ਵਾਲਾ ਨੇ ਕਿਹਾ ਕਿ ਬੇਸ਼ੱਕ ਕੇਂਦਰ ਤੇ ਬਿਹਾਰ ਵਿਚ ਸਾਡੀ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਅਤੇ ਭਾਜਪਾ ਨਾਲ ਗੱਠਜੋੜ ਚੱਲ ਰਿਹਾ ਹੈ, ਪਰ ਪੰਜਾਬ ਅੰਦਰ ਭਾਜਪਾ ਦਲ ਬੁਰੀ ਤਰ੍ਹਾਂ ਦੋ ਫਾੜ ਹੋ ਚੁੱਕਿਆ ਹੈ |
ਪਿਛਲੀ ਖ਼ਬਰ ਸੁਖਣਵਾਲਾ ਹੱਤਿਆ ਕਾਂਡ ਮਾਮਲੇ 'ਚ ਤੀਜਾ ਦੋਸ਼ੀ ਵੀ ਪੁਲਿਸ ਨੇ ਕੀਤਾ ਕਾਬੂ <br/> ਅਗਲੀ ਖ਼ਬਰ ਅਸਲ੍ਹਾ ਧਾਰਕ ਤੁਰੰਤ ਆਪਣਾ ਅਸਲਾ ਜਮ੍ਹਾਂ ਕਰਵਾਉਣ-ਏ.ਐਸ.ਆਈ. ਗੁਰਬਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।