08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਲਿਖਤੀ ਮੁਕਾਬਲੇ ਕਰਵਾਏ

ਅਜੀਤ ਡੈਸਕ 27-12-2025
ਨੱਥੂਵਾਲਾ ਗਰਬੀ, 26 ਦਸੰਬਰ (ਨਵਦੀਪ ਸਿੰਘ)-ਅੱਜ ਪਿੰਡ ਲੰਗੇਆਣਾ ਪੁਰਾਣਾ ਦੇ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਵਿਖੇ ਦਸਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਹਿਬਜ਼ਾਦੇ ਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੀ ਜੀਵਨੀ 'ਤੇ ਆਧਾਰਿਤ ਲਿਖਤੀ ਤੇ ਮੌਖਿਕ ਮੁਕਾਬਲੇ ਗੁਰਦੁਆਰਾ ਹਰਗੋਬਿੰਦ ਸਾਹਿਬ ਵਿਖੇ ਕਰਵਾਏ ਗਏ ਤੇ ਧਾਰਮਿਕ ਮੁਕਾਬਲੇ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਬਾਬਾ ਗੁਰਦਿਆਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਹਰਗੋਬਿੰਦਸਰ ਸਾਹਿਬ, ਡਾ. ਰਣਜੀਤ ਸਿੰਘ ਜੈਮਲ ਵਾਲਾ, ਰਮਨ ਸਿੰਘ ਫ਼ੌਜੀ, ਬੀਬੀ ਗੁਰਜੀਤ ਕੌਰ, ਕੁਲਵਿੰਦਰ ਸਿੰਘ ਫ਼ੌਜੀ, ਸਤਵਿੰਦਰ ਸਿੰਘ ਫ਼ੌਜੀ, ਡਾ. ਪ੍ਰਗਟ ਸਿੰਘ ਤੇ ਹੋਰ ਸੰਗਤਾਂ ਵਲੋਂ ਇਨਾਮ ਦਿੱਤੇ ਗਏ |
ਪਿਛਲੀ ਖ਼ਬਰ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੱੁਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਵਾਰਡ ਦੀ ਹੱਦਬੰਦੀ ਦੇ ਇਤਰਾਜ਼ 29 ਤੱਕ ਦਿੱਤੇ ਜਾ ਸਕਦੇ ਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।