07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

ਅਜੀਤ ਡੈਸਕ 28-12-2025
ਨਿਹਾਲ ਸਿੰਘ ਵਾਲਾ, 27 ਦਸੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬਰਨਾਲਾ ਰੋਡ 'ਤੇ ਸਥਿਤ ਸਰਾਂ ਇਮੀਗਰੇਸ਼ਨ ਦੇ ਮੁੱਖ ਸੰਚਾਲਕ ਹਰਸਿਮਰਨਜੀਤ ਸਿੰਘ ਸਰਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਿਹਾਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਸ਼ਾਦੇ ਅਤੇ ਚਾਹ ਦਾ ਅਤੁੱਟ ਲੰਗਰ ਲਗਾਇਆ ਗਿਆ | ਇਸ ਮੌਕੇ ਗੁਰਮੀਤ ਸਿੰਘ ਦੀਨਾਂ, ਗੁਰਵਿੰਦਰ ਸਿੰਘ ਫੌਜੀ, ਅਮਨਦੀਪ ਕੁਮਾਰ ਗਰਗ, ਜਸਪਾਲ ਸਿੰਘ, ਮੁਨਸ਼ੀ ਜਸਪਾਲ ਸਿੰਘ, ਹੌਲਦਾਰ ਸੰਦੀਪ ਸਿੰਘ, ਗੁਰਮੇਲ ਸਿੰਘ ਮੋਟਰਾਂ ਵਾਲੇ, ਜਗਵੀਰ ਆਜ਼ਾਦ, ਲਵਲੀ ਮਾਛੀਕੇ, ਬੱਬੂ ਜੈਕਸ ਕੈਫੇ, ਸੋਨੂੰ ਕਰਿਆਨੇ ਵਾਲੇ, ਜਗਮੀਤ ਸਿੰਘ ਮਾਣੂੰਕੇ, ਜਗਜੀਤ ਸਿੰਘ ਮੌੜ ਤਖ਼ਤੂਪੁਰਾ, ਪ੍ਰਧਾਨ ਜਸਵੰਤ ਸਿੰਘ, ਮਿਸਤਰੀ ਕੁਲਵਿੰਦਰ ਸਿੰਘ, ਮਿਸਤਰੀ ਸੁਰਜੀਤ ਸਿੰਘ, ਅਮਨਦੀਪ ਸਿੰਘ ਸਰਾਂ ਖ਼ਾਲਸਾ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਨਰੇਗਾ ਸਕੀਮ ਬੰਦ ਕਰ ਕੇ ਕੇਂਦਰ ਸਰਕਾਰ ਨੇ ਮਾਰੇ ਗ਼ਰੀਬਾਂ ਦੇ ਹੱਕ-ਸਨੀ ਗਿੱਲ ਅਗਲੀ ਖ਼ਬਰ ਕੇਂਦਰ ਵਲੋਂ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਸਫ਼ਲ ਨਹੀਂ ਹੋਣ ਦੇਵਾਂਗੇ-ਗੁਰਮੇਸ਼ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।