07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਜਗਸੀਰ ਸਿੰਘ ਕਾਲੇਕੇ ਨੇ ਬਲਾਕ ਸੰਮਤੀ ਮੈਂਬਰ ਦਾ ਕੀਤਾ ਸਨਮਾਨ

ਅਜੀਤ ਡੈਸਕ 28-12-2025
ਨੱਥੂਵਾਲਾ ਗਰਬੀ, 27 ਦਸੰਬਰ (ਨਵਦੀਪ ਸਿੰਘ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਪਿੰਡ ਲੰਗੇਆਣਾ ਪਹੁੰਚੇ ਜਿੱਥੇ ਉਨ੍ਹਾਂ ਲੰਗੇਆਣਾ ਤੋਂ ਬਲਾਕ ਸੰਮਤੀ ਚੋਣ ਜਿੱਤੇ ਉਮੀਦਵਾਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਰਾੜ, ਬਲਾਕ ਪ੍ਰਧਾਨ ਗੁਰਤੇਜ ਸਿੰਘ ਨੱਥੂਵਾਲਾ, ਸ਼ਹਿਰੀ ਪ੍ਰਧਾਨ ਪ੍ਰਦੀਪ ਅਰੋੜਾ, ਗਗਨ ਸਰਪੰਚ ਲੰਗੇਆਣਾ ਪ੍ਰਧਾਨ ਯੂਥ ਕਾਂਗਰਸ ਹਲਕਾ ਬਾਘਾ ਪੁਰਾਣਾ, ਕਾਕਾ ਆਲਮਵਾਲਾ, ਬਲਾਕ ਪ੍ਰਧਾਨ ਜਸਪਾਲ ਸਿੰਘ ਆਲਮਵਾਲਾ, ਸਾਬਕਾ ਕੌਂਸਲਰ ਸੁਰੇਸ਼ ਕੁਮਾਰ ਸ਼ਸ਼ੀ, ਰਾਜ ਕਮਲ ਲੂੰਬਾ, ਗੁਰਮੀਤ ਸਿੰਘ, ਅੰਗਰੇਜ਼ ਸਿੰਘ ਪੰਚ, ਸੁਖਦੇਵ ਸਿੰਘ ਫੌਜੀ, ਹਰਨੇਕ ਸਿੰਘ ਮੈਂਬਰ ਅਤੇ ਜ਼ੋਨ ਲੰਗੇਆਣਾ ਨਵਾਂ ਦੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਵਲੋਂ ਵੀਰ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਕੱਟੇ ਗਏ ਚਲਾਨ-ਟਰੈਫ਼ਿਕ ਇੰਚਾਰਜ ਸੁਖਮੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।