11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਿਸਾਨ ਯੂਨੀਅਨ ਦੀ ਬੇਨੜਾ ਇਕਾਈ ਦਾ ਗਠਨ <br/>

ਅਜੀਤ ਡੈਸਕ 18-07-2025
ਧੂਰੀ, 17 ਜੁਲਾਈ (ਲਖਵੀਰ ਸਿੰਘ ਧਾਂਦਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਦੀ ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ, ਹਰਬੰਸ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ ਅਤੇ ਕਰਮਜੀਤ ਸਿੰਘ ਬੇਨੜਾ ਦੀ ਅਗਵਾਈ ਹੇਠ ਇਕਾਈ ਬੇਨੜਾ ਦੀ ਕੀਤੀ ਗਈ ਚੋਣ ਵਿਚ ਸ਼ਿੰਗਾਰਾ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ, ਜਦਕਿ ਨਾਇਬ ਸਿੰਘ ਜਨਰਲ ਸਕੱਤਰ, ਜੋਰਾ ਸਿੰਘ ਮੀਤ ਪ੍ਰਧਾਨ, ਕਰਨੈਲ ਸਿੰਘ ਸੀ. ਮੀਤ ਪ੍ਰਧਾਨ, ਰਣ ਸਿੰਘ ਖ਼ਜ਼ਾਨਚੀ, ਸਤਪਾਲ ਸਿੰਘ ਸਹਾਇਕ ਖ਼ਜ਼ਾਨਚੀ, ਕਾਕਾ ਸਿੰਘ ਢਿੱਲੋਂ, ਸ਼ੇਰ ਸਿੰਘ ਪ੍ਰਚਾਰ ਸਕੱਤਰ, ਰਾਮ ਆਸਰਾ ਸਿੰਘ, ਮਹਿੰਦਰ ਸਿੰਘ ਪ੍ਰੈੱਸ ਸਕੱਤਰ, ਕੁਲਦੀਪ ਸਿੰਘ ਸੰਗਠਨ ਸਕੱਤਰ, ਬਿੱਕਰ ਸਿੰਘ, ਗੁਰਤੇਜ ਸਿੰਘ ਸਲਾਹਕਾਰ, ਨਾਜ਼ਰ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ, ਮਿੱਠੂ ਸਿੰਘ, ਗੁਰਮੇਲ ਸਿੰਘ, ਦਲਵਾਰਾ ਸਿੰਘ, ਦੀਵਾਨ ਸਿੰਘ, ਸੁਖਦੇਵ ਸਿੰਘ, ਮੇਜਰ ਸਿੰਘ, ਕਰਨੈਲ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਕਾਲੂ ਢਿੱਲੋਂ, ਅਮਰਜੀਤ ਸਿੰਘ, ਹਾਕਮ ਸਿੰਘ ਤੇ ਮੇਜਰ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ |

ਪਿਛਲੀ ਖ਼ਬਰ ਜਖੇਪਲ ਸਕੂਲ ਦੀ ਮੈਨੇਜਮੈਂਟ ਕਮੇਟੀ ਦੀ ਚੋਣ ਹੋਈ ਅਗਲੀ ਖ਼ਬਰ ਗੁਰਦੇਵ ਸਿੰਘ ਬਣੇ ਕਿਸਾਨ ਯੂਨੀਅਨ ਦੀ ਲੱਡਾ ਇਕਾਈ ਦੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।