ਪ੍ਰਵਾਸੀ ਪੰਜਾਬੀ ਗੌਰਵ ਮਲਹੋਤਰਾ ਪੰਜਾਬ ਦੇ ਲੋੜਵੰਦ ਬੱਚਿਆਂ ਦਾ ਸਹਾਰਾ ਬਣੇ <br/>
ਅਜੀਤ ਡੈਸਕ
19-07-2025
ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਧ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡਾ. ਜਮੀਲ ਉਰ ਰਹਿਮਾਨ, ਬਾਲ ਮੁਕੰਦ ਸ਼ਰਮਾ ਚੇਅਰਮੈਨ ਪੰਜਾਬ ਫੂਡ ਕਮਿਸ਼ਨ ਪੰਜਾਬ, ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਪੰਜਾਬ ਦੇ ਉੱਘੇ ਗੀਤਕਾਰ ਜਰਨੈਲ ਘੁਮਾਣ, ਕੁਲਦੀਪ ਸਿੰਘ ਕਾਲਾ ਢਿੱਲੋਂ ਕਾਂਗਰਸੀ ਵਿਧਾਇਕ ਬਰਨਾਲਾ, ਪ੍ਰਗਟ ਸਿੰਘ ਵਿਧਾਇਕ ਜਲੰਧਰ ਕੈਂਟ, ਕਾਂਗਰਸੀ ਆਗੂ ਸਮਿਤ ਸਿੰਘ ਮਾਨ, ਦਲਵੀਰ ਸਿੰਘ ਗੋਲਡੀ ਸਾਬਕਾ ਵਿਧਾਇਕ ਧੂਰੀ, ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ, ਰਣਧੀਰ ਸਿੰਘ ਰੱਖੜਾ, ਕੰਵਲਜੀਤ ਸਿੰਘ ਢੀਂਡਸਾ, ਮਨਜੀਤ ਸਿੰਘ ਸਿੱਧੂ, ਜੋਗਿੰਦਰ ਸਿੰਘ ਸਲਾਰੀਆ, ਸਰਪੰਚ ਕਰਮਵੀਰ ਸਿੰਘ ਪਿੰਡ ਹਿਮਤਾਣਾ, ਅਮਨ ਥਾਪਰ ਜ਼ਿਲ੍ਹਾ ਪ੍ਰਧਾਨ ਭਾਜਪਾ ਮਲੇਰਕੋਟਲਾ ਆਦਿ ਹਾਜ਼ਰ ਸਨ |