06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਲਵਿੰਦਰ ਬਬਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 20-07-2025
ਸੰਗਰੂਰ, 19 ਜੁਲਾਈ (ਧੀਰਜ ਪਸ਼ੋਰੀਆ) - ਸੰਗਰੂਰ ਬਲਾਕ ਕੈਮਿਸਟ ਐਸੋਸੀਏਸ਼ਨ ਲਈ ਬਲਵਿੰਦਰ ਸਿੰਘ ਬਬਲਾ ਨੂੰ ਪ੍ਰਧਾਨ ਅਤੇ ਵਿਨੀਤ ਜਿੰਦਲ ਨੂੰ ਜਨਰਲ ਸਕੱਤਰ ਲਗਾਇਆ ਗਿਆ ਹੈ | ਬਬਲਾ ਅਤੇ ਜਿੰਦਲ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਨੇ ਬਬਲਾ ਅਤੇ ਜਿੰਦਲ ਦੇ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸਭ ਦਾ ਧੰਨਵਾਦ ਕਰਦਿਆਂ ਬਲਵਿੰਦਰ ਸਿੰਘ ਬਬਲਾ ਨੇ ਕਿਹਾ ਕਿ ਉਹ ਕੈਮਿਸਟਾਂ ਦੇ ਹਿਤਾਂ ਲਈ ਕੰਮ ਕਰਨਗੇ | ਸਾਰੇ ਕੈਮਿਸਟਾਂ ਡਰੱਗ ਵਿਭਾਗ ਦੇ ਨਿਯਮਾਂ ਮੁਤਾਬਿਕ ਆਪਣਾ ਕਾਰੋਬਾਰ ਕਰਨ |

ਪਿਛਲੀ ਖ਼ਬਰ ਸੰਗਰੂਰ ਵਿਖੇ ਜਬਰ ਵਿਰੋਧੀ ਰੈਲੀ 25 ਨੂੰ <br/> ਅਗਲੀ ਖ਼ਬਰ ਬੀ. ਕੇ. ਯੂ. ਏਕਤਾ ਉਗਰਾਹਾਂ ਪਿੰਡ ਇਕਾਈ ਬੱਲਰਾਂ ਦੇ ਅਹੁਦੇਦਾਰਾਂ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।