ਮਸਤੂਆਣਾ ਟਰੱਸਟ ਦੇ ਪ੍ਰਧਾਨ ਸਵ. ਸੁਖਦੇਵ ਸਿੰਘ ਢੀਂਡਸਾ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਦੇ ਪਾਏ ਭੋਗ
ਸਵ. ਸੁਖਦੇਵ ਸਿੰਘ ਢੀਂਡਸਾ ਨਮਿਤ ਹੋਏ ਭੋਗ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ | (ਸੱਜੇ) ਭੋਗ ਸਮਾਗਮ ਮੌਕੇ ਟਰੱਸਟ ਦੇ ਪ੍ਰਧਾਨ ਸ: ਪਰਮਿੰਦਰ ਸਿੰਘ ਢੀਂਡਸਾ ਦਾ ਸਨਮਾਨ ਕਰਦੇ ਹੋਏ ਕੌਂਸਲ ਪ੍ਰਧਾਨ ਬਾਬਾ ਕਾਕਾ ਸਿੰਘ | ਤਸਵੀਰਾਂ : ਦਮਦਮੀ
<br/>
21-07-2025